ਜਲੰਧਰ ’ਚ ਏਜੰਸੀਆਂ ਨੇ ਖਰੀਦਿਆ 588235 ਮੀਟ੍ਰਿਕ ਟਨ ਝੋਨਾ! ਕਿਸਾਨਾਂ ਨੂੰ ਹੋਈ 1267 ਕਰੋੜ ਦੀ ਅਦਾਇਗੀ, DC ਦਾ ਦਾਅਵਾ
- by Preet Kaur
- November 3, 2024
- 0 Comments
ਬਿਉਰੋ ਰਿਪੋਰਟ: ਸ਼ਨੀਵਾਰ ਤੱਕ ਜਲੰਧਰ ’ਚ ਕਿਸਾਨਾਂ ਤੋਂ ਝੋਨੇ ਦੀ ਖਰੀਦ ਲਈ ਕਰੀਬ 1267 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ। ਇਸ ਸਬੰਧੀ ਜ਼ਿਲ੍ਹਾ ਡਿਪਟੀ ਕਮਿਸ਼ਨਰ ਹਿਮਾਂਸ਼ੂ ਅਗਰਵਾਲ ਨੇ ਐਤਵਾਰ ਨੂੰ ਜਾਣਕਾਰੀ ਦਿੱਤੀ। ਡੀਸੀ ਅਗਰਵਾਲ ਨੇ ਵੀ ਝੋਨੇ ਦੀ ਖਰੀਦ ਦਾ ਜਾਇਜ਼ਾ ਲਿਆ। ਡੀਸੀ ਅਗਰਵਾਲ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਸ਼ਨੀਵਾਰ ਤੱਕ
ਕਿਸਾਨਾਂ ਦੇ ਸੱਦੇ ’ਤੇ ਅੱਜ ਸੂਬੇ ਭਰ ’ਚ 150 ਥਾਵਾਂ ’ਤੇ ਰਿਹਾ ਚੱਕਾ ਜਾਮ! ਜੇ ਹਾਲਾਤ ਨਾ ਸੁਧਰੇ ਤਾਂ 29 ਨੂੰ ਫੇਰ ਵੱਡੇ ਐਕਸ਼ਨ ਦੀ ਚੇਤਾਵਨੀ
- by Preet Kaur
- October 25, 2024
- 0 Comments
ਬਿਉਰੋ ਰਿਪੋਰਟ: ਸੰਯੁਕਤ ਕਿਸਾਨ ਮੋਰਚਾ ਪੰਜਾਬ ਵਿੱਚ ਸ਼ਾਮਲ ਜਥੇਬੰਦੀਆਂ ਦੇ ਸੱਦੇ ’ਤੇ ਅੱਜ ਪੰਜਾਬ ਭਰ ਵਿੱਚ 150 ਦੇ ਲਗਭਗ ਥਾਵਾਂ ’ਤੇ ਚੱਕਾ ਜਾਮ ਕਰਕੇ ਕਿਸਾਨਾਂ ਨੇ ਝੋਨੇ ਦੀ ਖ਼ਰੀਦ ਅਤੇ ਲਿਫਟਿੰਗ ਦੀ ਸੁਸਤ ਰਫ਼ਤਾਰ ਵਿਰੁੱਧ ਆਪਣੇ ਸਖ਼ਤ ਰੋਹ ਦਾ ਪ੍ਰਗਟਾਵਾ ਕੀਤਾ। ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਚੱਕਾ ਜਾਮ ਕਰਨ ਦਾ ਸਿਲਸਿਲਾ 11 ਵਜੇ ਸ਼ੁਰੂ ਹੋਕੇ
ਝੋਨੇ ਦੀ ਖ਼ਰੀਦ, ਪਰਾਲੀ ਸਾੜਨ ਅਤੇ ਡੀਏਪੀ ਦੇ ਮੁੱਦਿਆਂ ਨੂੰ ਲੈ ਕੇ ਕਿਸਾਨ 26 ਨੂੰ ਸੜਕਾਂ ਕਰਨਗੇ ਜਾਮ
- by Preet Kaur
- October 24, 2024
- 0 Comments
ਬਿਉਰੋ ਰਿਪੋਰਟ: ਕਿਸਾਨ ਮਜ਼ਦੂਰ ਮੋਰਚਾ ਅਤੇ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਵੱਲੋਂ, ਫਰਵਰੀ 13 ਤੋਂ ਦਿੱਲੀ ਅੰਦੋਲਨ 2 ਦੀਆਂ ਮੰਗਾਂ ਤੇ ਜਾਰੀ ਸੰਘਰਸ਼ ਦਾ ਹਿੱਸਾ ਕਿਸਾਨ ਮਜ਼ਦੂਰ ਜਥੇਬੰਦੀਆਂ ਵੱਲੋਂ ਅੱਜ ਚੰਡੀਗੜ੍ਹ ਦੇ ਕਿਸਾਨ ਭਵਨ ਵਿੱਚ ਸਾਂਝੀ ਪ੍ਰੈੱਸ ਕਾਨਫਰੰਸ ਕੀਤੀ ਗਈ ਜਿਸ ਵਿੱਚ ਝੋਨੇ ਦੀ ਖ਼ਰੀਦ ਨਾ ਹੋਣ ਕਾਰਨ ਆ ਰਹੀਆਂ ਮੁਸ਼ਕਲਾਂ ਦੇ ਹੱਲ ਪ੍ਰਤੀ ਕੇਂਦਰ
ਕੱਲ੍ਹ ਚੰਡੀਗੜ੍ਹ ’ਚ ਪ੍ਰੈਸ ਕਾਨਫਰੰਸ ਕਰਨਗੇ ਕਿਸਾਨ! ਝੋਨੇ ਦੀ ਖ਼ਰੀਦ ਨੂੰ ਲੈ ਕੇ ਹੋਵੇਗਾ ਫੈਸਲਾ
- by Preet Kaur
- October 23, 2024
- 0 Comments
ਬਿਉਰੋ ਰਿਪੋਰਟ (ਗੁਰਪ੍ਰੀਤ ਕੌਰ): ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਜਾਣਕਾਰੀ ਸਾਂਝੀ ਕੀਤੀ ਹੈ ਕਿ ਕੱਲ੍ਹ ਚੰਡੀਗੜ੍ਹ ਵਿੱਚ 1 ਵਜੇ ਕਿਸਾਨ ਪ੍ਰੈਸ ਕਾਨਫਰੰਸ ਕਰਨਗੇ ਜਿਸ ਵਿੱਚ ਸਾਰੇ ਪੰਜਾਬ ਦੇ ਕਿਸਾਨਾਂ ਦਾ ਫੈਸਲਾ ਸਾਹਮਣੇ ਰੱਖਿਆ ਜਾਵੇਗਾ। ਓਨਾ ਦੇਰ ਤੱਕ ਕਿਸਾਨ ਸਰਕਾਰ ਨੂੰ ਮੌਕਾ ਦੇ ਰਹੇ ਹਨ ਕਿ ਝੋਨੇ ਦੀ ਖ਼ਰੀਦ ਸ਼ੁਰੂ ਕਰਵਾਈ ਜਾਵੇ। ਉਨ੍ਹਾਂ ਪੰਜਾਬ ਤੇ
ਝੋਨੇ ਦੀ ਖ਼ਰੀਦ ਨੂੰ ਲੈ ਕੇ CM ਮਾਨ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਗੱਲਬਾਤ! ਕੱਲ੍ਹ ਮਿੱਲ ਮਾਲਕਾਂ ਨਾਲ ਜਾਣਗੇ ਦਿੱਲੀ
- by Preet Kaur
- October 22, 2024
- 0 Comments
ਬਿਉਰੋ ਰਿਪੋਰਟ: ਪੰਜਾਬ ਵਿੱਚ ਝੋਨੇ ਦੀ ਖ਼ਰੀਦ ਸਬੰਧੀ ਆ ਰਹੀਆਂ ਮੁਸ਼ਕਲਾਂ ਨੂੰ ਲੈ ਕੇ ਸੀਐਮ ਭਗਵੰਤ ਮਾਨ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਗੱਲਬਾਤ ਕੀਤੀ ਹੈ। ਉਨ੍ਹਾਂ ਨਾਲ ਰਾਈਸ ਮਿੱਲਰਾਂ ਦੇ ਮਸਲੇ ਉਠਾਏ ਹਨ। ਇਹ ਜਾਣਕਾਰੀ ਸੀਐਮ ਭਗਵੰਤ ਮਾਨ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ’ਤੇ ਸਾਂਝੀ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਸਮੱਸਿਆ ਮੁੱਖ
ਸਰਕਾਰ ਨੇ ਝੋਨੇ ਦੀ ਖ਼ਰੀਦ ਲਈ 2 ਦਿਨ ਦਾ ਮੰਗਿਆ ਸਮਾਂ! ਕਿਸਾਨਾਂ ਨੇ ਪਲਟਿਆ ਫੈਸਲਾ! ਧਰਨੇ ਨੂੰ ਲੈਕੇ ਕੀਤਾ ਵੱਡਾ ਐਲਾਨ
- by Preet Kaur
- October 19, 2024
- 0 Comments
ਬਿਉਰੋ ਰਿਪੋਰਟ – ਮੁੱਖ ਮੰਤਰੀ ਭਗਵੰਤ ਮਾਨ, ਵਿੱਤ ਮੰਤਰੀ ਹਰਪਾਲ ਚੀਮਾ ਅਤੇ ਖੁਰਾਕ ਮੰਤਰੀ ਲਾਲਚੰਦ ਕਟਾਰੂਚੱਕ ਦੀ 25 ਕਿਸਾਨ ਜਥੇਬੰਦੀਆਂ ਨਾਲ ਅਹਿਮ ਮੀਟਿੰਗ ਹੋਈ। ਇਸ ਦੌਰਾਨ ਮੁੱਖ ਮੰਤਰੀ ਨੇ ਸਾਰੇ ਮਸਲਿਆਂ ਨੂੰ ਹੱਲ ਕਰਨ ਦੇ ਲਈ ਕਿਸਾਨਾਂ ਕੋਲੋਂ 2 ਦਿਨਾਂ ਦਾ ਸਮਾਂ ਮੰਗਿਆ ਹੈ। ਮੁੱਖ ਮੰਤਰੀ ਨੇ ਕਿਸਾਨਾਂ ਨੂੰ ਵਿਸ਼ਵਾਸ਼ ਦਿਵਾਇਆ ਕਿ ਝੋਨੇ ਦਾ ਦਾਣਾ-ਦਾਣਾ
ਚੰਡੀਗੜ੍ਹ ’ਚ ਝੋਨੇ ਦੀ ਖ਼ਰੀਦ ’ਚ ਦੇਰੀ ਤੋਂ ਨਾਰਾਜ਼ ਕਿਸਾਨਾਂ ਨੇ ਅੰਬਾਲਾ-ਦਿੱਲੀ ਨੈਸ਼ਨਲ ਹਾਈਵੇ ਕੀਤਾ ਜਾਮ
- by Preet Kaur
- October 6, 2024
- 0 Comments
ਬਿਉਰੋ ਰਿਪੋਰਟ: ਝੋਨੇ ਦੀ ਖਰੀਦ ’ਚ ਹੋ ਰਹੀ ਦੇਰੀ ਦੇ ਖਿਲਾਫ ਅੱਜ ਡੇਰਾਬੱਸੀ, ਚੰਡੀਗੜ ’ਚ ਕਿਸਾਨਾਂ ਨੇ ਵੱਡੇ ਪੱਧਰ ’ਤੇ ਪ੍ਰਦਰਸ਼ਨ ਕੀਤਾ। ਕਿਸਾਨ ਯੂਨੀਅਨ ਦੇ ਮੈਂਬਰਾਂ ਨੇ ਚੰਡੀਗੜ੍ਹ-ਅੰਬਾਲਾ-ਦਿੱਲੀ ਨੈਸ਼ਨਲ ਹਾਈਵੇਅ ਜਾਮ ਕਰਕੇ ਨਾਰਾਜ਼ਗੀ ਜ਼ਾਹਰ ਕੀਤੀ। ਕਿਸਾਨਾਂ ਦਾ ਕਹਿਣਾ ਹੈ ਕਿ ਝੋਨੇ ਦੀ ਖ਼ਰੀਦ ਪ੍ਰਕਿਰਿਆ ਸ਼ੁਰੂ ਨਾ ਹੋਣ ਕਾਰਨ ਉਨ੍ਹਾਂ ਦੀ ਫ਼ਸਲ ਦਾ ਸਮੇਂ ਸਿਰ ਨਿਪਟਾਰਾ
ਝੋਨੇ ਦੀ ਸਰਕਾਰੀ ਖ਼ਰੀਦ ਬਾਰੇ ਪੰਜਾਬ ਸਰਕਾਰ ਦਾ ਆਇਆ ਫੈਸਲਾ…
- by admin
- September 20, 2022
- 0 Comments
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਕਰਨ ਦੀ ਤਰੀਕ ਦਾ ਐਲਾਨ ਕੀਤਾ ਹੈ।
ਸਰਕਾਰ ਨੇ ਪੰਜਾਬ ਦੀਆਂ ਚੌਲ ਮਿੱਲਾਂ ਤੋਂ ਚੌਲ ਲੈਣੇ ਕੀਤੇ ਬੰਦ, ਪ੍ਰੋਟੀਨ ਵਾਲਾ ਚੌਲ ਲੈਣ ਦੀ ਸ਼ਰਤ ਲਾਈ
- by admin
- March 5, 2021
- 0 Comments
‘ਦ ਖ਼ਾਲਸ ਬਿਊਰੋ (ਜਗਜੀਵਨ ਮੀਤ):-ਪਿਛਲੇ ਕਈ ਸਾਲਾਂ ਤੋਂ ਪੰਜਾਬ ਅੰਦਰ ਝੋਨੇ ਦਾ ਰਿਕਾਰਡ ਤੋੜ ਉਤਪਾਦਨ ਹੋ ਰਿਹਾ ਹੈ। ਬੇਸ਼ੱਕ ਸੂਬੇ ’ਚ ਚੌਲਾਂ ਦੀ ਖਪਤ ਬਾਕੀ ਸੂਬਿਆਂ ਨਾਲੋਂ ਘੱਟ ਹੈ, ਫਿਰ ਵੀ ਉਤਪਾਦਨ ਦੇ ਲਿਹਾਜ਼ ਨਾਲ ਦੇਖਿਆ ਜਾਵੇ ਤਾਂ ਹੋਰ ਸੂਬਿਆਂ ਨੂੰ ਚੌਲਾਂ ਦੀ ਖਪਤ ਲਈ ਇੱਥੋਂ ਵੱਡੇ ਪੱਧਰ ਤੇ ਝੋਨੇ ਦੀ ਫਸਲ ਦਾ ਝਾੜ ਬਾਹਰਲੇ
