ਪੰਜਾਬ ’ਚ 1 ਜੂਨ ਤੋਂ ਸ਼ੁਰੂ ਹੋਵੇਗਾ ਝੋਨੇ ਦਾ ਸੀਜ਼ਨ
ਪੰਜਾਬ ਵਿਚ 1 ਜੂਨ ਤੋਂ ਝੋਨੇ ਦਾ ਸੀਜ਼ਨ ਸ਼ੁਰੂ ਕੀਤਾ ਜਾਵੇਗਾ। ਇਸ ਤਹਿਤ ਜ਼ੋਨ ਵਾਈਸ ਜ਼ਿਲ੍ਹਿਆਂ ’ਚ ਝੋਨੇ ਦੀ ਲੁਆਈ ਹੋਵੇਗੀ ਤੇ ਇਸ ਲਈ ਨਹਿਰਾਂ, ਖਾਲ੍ਹਾਂ ਤੇ ਟਿਊਬਲਾਂ ਰਾਹੀਂ ਪਾਣੀ ਮੁਹੱਈਆ ਕਰਵਾਇਆ ਜਾਵੇਗਾ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਸ ਵਾਰ ਪੰਜਾਬ ਵਿਚ ਝੋਨੇ ਦਾ ਸੀਜ਼ਨ 1 ਜੂਨ ਤੋਂ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ।