Punjab

ਪਰਾਲੀ ਮਸਲੇ ‘ਤੇ MP Simranjeet Singh Mann ਨੇ ਦਿੱਤੀ ਕੇਂਦਰ ਨੂੰ ਸਲਾਹ,ਪਰਾਲੀ ਇੱਕਠੀ ਕਰ ਕੇ ਭੇਜੋ ਲੇਹ-ਲਦਾਖ ,ਉਥੇ ਜਿਆਦਾ ਲੋੜ ਹੈ।

ਚੰਡੀਗੜ੍ਹ : ਐਮਪੀ ਸਿਮਰਨਜੀਤ ਸਿੰਘ ਮਾਨ ਨੇ ਪਰਾਲੀ ਮਾਮਲੇ ‘ਚ ਕੇਂਦਰ ਨੂੰ ਸਲਾਹ ਦਿੱਤੀ ਹੈ ਕਿ ਪੰਜਾਬ ਵਿੱਚ ਪੈਦਾ ਹੋਈ ਪਰਾਲੀ ਨੂੰ ਲੇਹ-ਲਦਾਖ ਭੇਜਿਆ ਜਾਣਾ ਚਾਹੀਦਾ ਹੈ। ਉਥੇ ਇਸ ਦੀ ਜ਼ਿਆਦਾ ਲੋੜ ਹੈ । ਮਾਨ ਨੇ ਕਿਹਾ ਹੈ ਕਿ ਗੱਤੇ ਬਣਾਉਣ ਤੇ ਹੋਰ ਕਈ ਤਰੀਕਿਆਂ ਨਾਲ ਪਰਾਲੀ ਨੂੰ ਵਰਤਿਆ ਜਾ ਸਕਦਾ ਹੈ । ਇਸ ਤੋਂ

Read More
Punjab

“ਜੇ ਦਿੱਲੀ-ਪੰਜਾਬ ਪ੍ਰਦੂਸ਼ਣ ਫੈਲਾਉਂਦੇ ਹਨ ਤਾਂ ਬਾਕੀ ਭਾਰਤ ਵਿੱਚ Switzerland ਵੱਸਦਾ ਹੈ ? ” ਮੁੱਖ ਮੰਤਰੀ ਮਾਨ ਵਰੇ ਕੇਂਦਰ ‘ਤੇ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੇਂਦਰ ਸਰਕਾਰ ‘ਤੇ ਵਰਦਿਆਂ ਕਿਹਾ ਹੈ ਕਿ ਭਾਵੇਂ ਪਰਾਲੀ ਨੂੰ ਅੱਗ ਲਾਉਣ ਦਾ ਮਸਲਾ ਕਾਫੀ ਗੰਭੀਰ ਹੈ ਪਰ ਕੇਂਦਰ ਵੱਲੋਂ ਹਮੇਸ਼ਾ ਪੰਜਾਬ ਤੇ ਦਿੱਲੀ ਨੂੰ ਹੀ ਨਿੰਦਿਆ ਜਾਂਦਾ ਹੈ ਤੇ ਕਿਸਾਨਾਂ ਨੂੰ ਹੀ ਦੋਸ਼ੀ ਠਹਿਰਾਇਆ ਜਾਂਦਾ ਹੈ । “ਕਮਿਸ਼ਨ ਆਫ ਏਅਰ ਕੁਆਲਿਟੀ ਮੈਨੇਜਮੈਂਟ” ਨਾਲ ਸਬੰਧਤ

Read More
Punjab

ਪਰਾਲੀ ਸਾੜਨ ਵਾਲਿਆਂ ਖ਼ਿਲਾਫ਼ ਪੰਜਾਬ ਸਰਕਾਰ ਹੋਈ ਸਖਤ

ਸੂਬੇ ਵਿਚ 2019 ਵਿਚ ਬਣਾਏ ਨਿਯਮ ਤਹਿਤ ਅਜਿਹੇ ਕਿਸਾਨਾਂ ਦੀ ਰੈਵੇਨਿਊ ਰਿਕਾਰਡ ਵਿੱਚ ਰੈੱਡ ਐਂਟਰੀ ਕੀਤੀ ਜਾ ਰਹੀ ਹੈ। ਫਿਲਹਾਲ ਸਬੰਧਤ ਵਿਭਾਗ ਵੱਲੋਂ 35 ਕਿਸਾਨਾਂ ਵਿਰੁੱਧ ਰੇਡ ਕਰਨ ਦੀ ਸੂਚਨਾ ਮਿਲੀ ਹੈ।

Read More
Punjab

ਪਰਾਲੀ ਸਾੜਨ ਦੀ ਸਮੱਸਿਆ ਨੂੰ ਰੋਕਣ ਲਈ 4 ਤੋਂ 5 ਸਾਲ ਲੱਗਣਗੇ : ਪ੍ਰਦੂਸ਼ਣ ਕੰਟਰੋਲ ਬੋਰਡ

ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦਾ ਕਹਿਣਾ ਹੈ ਕਿ ਪਰਾਲੀ ਸਾੜੇ ਦੀ ਸਮੱਸਿਆ ਦਾ ਕੋਈ ਪੱਕਾ ਹੱਲ ਨਹੀਂ ਹੈ।ਇਸ ਸਮੱਸਿਆ ਨੂੰ ਦੂਰ ਕਰਨ ਲਈ ਚਾਰ ਤੋਂ ਪੰਜ ਸਾਲ ਦਾ ਸਮਾਂ ਲੱਗੇਗਾ।

Read More
Punjab

ਪਰਾਲੀ ਸਾੜਨ ‘ਤੇ ਕਿਸਾਨਾਂ ਦਾ ਨਹੀਂ ਹੋਵੇਗਾ ਚਲਾਨ : ਕੁਲਦੀਪ ਧਾਲੀਵਾਲ

ਪਰਾਲੀ ਸਾੜਨ ਨੂੰ ਲੈ ਕੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ(\ ਦਾ ਪਰਾਲੀ ਸਾੜਨ ਨੂੰ ਲੈ ਕੇ ਵੱਡਾ ਬਿਆਨ ਸਾਹਮਣੇ ਆ ਰਿਹਾ ਹੈ। ਉਨ੍ਹਾਂ ਨੇ ਬਿਆਨ ਦਿੰਦੇ ਹੋਏ ਕਿਹਾ ਕਿ ਹੁਣ ਪਰਾਲੀ ਸਾੜਨ 'ਤੇ ਚਲਾਨ ਨਹੀਂ ਹੋਵੇਗਾ।

Read More