74ਵੇਂ ਗਣਤੰਤਰ ਦਿਵਸ ਮੌਕੇ ਇਨ੍ਹਾਂ ਸ਼ਖਸੀਅਤਾਂ ਨੂੰ ਭਾਰਤ ਸਰਕਾਰ ਦੇਵੇਗੀ ਪਦਮ ਪੁਰਸਕਾਰ
ਭਾਰਤ ਸਰਕਾਰ ਨੇ 74ਵੇਂ ਗਣਤੰਤਰ ਦਿਵਸ ਦੀ ਪੂਰਵ ਸੰਧਿਆ 'ਤੇ ਪਦਮ ਪੁਰਸਕਾਰ 2023 ਦਾ ਐਲਾਨ ਕਰ ਦਿੱਤਾ ਹੈ। ਇਸ ਸਾਲ 106 ਮਸ਼ਹੂਰ ਹਸਤੀਆਂ ਲਈ ਇਹ ਪੁਰਸਕਾਰ ਦੇਣ ਦਾ ਐਲਾਨ ਕੀਤਾ ਗਿਆ ਹੈ ।