ਪਦਮ ਸ੍ਰੀ ਬਾਬਾ ਇਕਬਾਲ ਸਿੰਘ ਬੜੂ ਸਾਹਿਬ ਵਾਲੇ ਨਹੀਂ ਰਹੇ
‘ਦ ਖ਼ਾਲਸ ਬਿਊਰੋ : ਪਦਮ ਸ੍ਰੀ ਅਤੇ ਕਲਗੀਧਰ ਟਰੱਸਟ ਬੜੂ ਸਾਹਿਬ ਦੇ ਪ੍ਰਧਾਨ ਸ਼੍ਰੋਮਣੀ ਪੰਥ ਰਤਨ ਸ੍ਰੀ ਬਾਬਾ ਇਕਬਾਲ ਸਿੰਘ ਬੜੂ ਸਾਹਿਬ ਵਾਲਿਆਂ ਦਾ ਦੇ ਹਾਂਤ ਹੋ ਗਿਆ ਹੈ। ਬਾਬਾ ਜੀ ਦੇ ਅਕਾਲ ਚਲਾਣੇ ‘ਤੇ ਬੜੂ ਸਾਹਿਬ ਦੀਆਂ ਸ਼ਰਧਾਲੂ ਸਿੱਖ ਸੰਗਤਾਂ ਤੋਂ ਇਲਾਵਾ ਵੱਖ-ਵੱਖ ਸਿੱਖ ਜਥੇਬੰਦੀਆਂ, ਸਮਾਜ ਸੇਵੀ ਸੰਸਥਾਵਾਂ, ਰਾਜਨੀਤਿਕ ਅਤੇ ਕਿਸਾਨ ਜਥੇਬੰਦੀਆਂ ਨੇ ਡੂੰਘੇ