U.N.S.C ਮੈਂਬਰਾਂ ਨੇ ਪਾਕਿ ਨੂੰ ਲਗਾਈ ਫਟਕਾਰ, ਪਹਿਲਗਾਮ ਹਮਲੇ ਦੀ ਕੀਤੀ ਨਿੰਦਾ
22 ਅਪ੍ਰੈਲ ਨੂੰ ਜੰਮੂ-ਕਸ਼ਮੀਰ ਦੇ ਪਹਿਲਗਾਮ ਵਿਚ ਹੋਏ ਅੱਤਵਾਦੀ ਹਮਲੇ ਨੇ ਭਾਰਤ-ਪਾਕਿਸਤਾਨ ਸੰਬੰਧਾਂ ਨੂੰ ਸਭ ਤੋਂ ਨੀਵੇਂ ਪੱਧਰ ’ਤੇ ਪਹੁੰਚਾ ਦਿੱਤਾ। ਪਾਕਿਸਤਾਨ ਦੀ ਬੇਨਤੀ ’ਤੇ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਦੀ ਬੰਦ ਕਮਰੇ ਵਿਚ ਮੀਟਿੰਗ ਹੋਈ, ਜਿਸ ਵਿਚ ਪਾਕਿਸਤਾਨ ਅਲੱਗ-ਥਲੱਗ ਹੋ ਗਿਆ। ਸੂਤਰਾਂ ਮੁਤਾਬਕ, ਮੀਟਿੰਗ ਵਿਚ ਪਾਕਿਸਤਾਨ ਦੇ ਭਾਰਤ ਵਿਰੁੱਧ ਬਿਰਤਾਂਤ ’ਤੇ ਸਵਾਲ ਉਠੇ ਅਤੇ ਉਸ