ਪਾਕਿ ਮੰਤਰੀ ਨੇ ਭਾਰਤ ਨੂੰ ਮੁੜ ਦਿੱਤੀ ਧਮਕੀ, ਜੇ ਸਿੰਧੂ ‘ਤੇ ਡੈਮ ਬਣਾਇਆ ਤਾਂ ਅਸੀਂ ਹਮਲਾ ਕਰਾਂਗੇ : ਖ਼ਵਾਜ਼ਾ ਆਸਿਫ਼
ਪਾਕਿਸਤਾਨ ਨੇ ਇੱਕ ਵਾਰ ਫਿਰ ਭਾਰਤ ਨੂੰ ਪ੍ਰਮਾਣੂ ਹਮਲੇ ਦੀ ਧਮਕੀ ਦਿੱਤੀ ਹੈ। ਪਾਕਿਸਤਾਨ ਦੇ ਰੱਖਿਆ ਮੰਤਰੀ ਖ਼ਵਾਜ਼ਾ ਆਸਿਫ਼ ਨੇ ਕਿਹਾ ਹੈ ਕਿ ਜੇ ਸਿੰਧੂ ਜਲ ਸਮਝੌਤੇ ਦੀ ਉਲੰਘਣਾ ਕਰਦੇ ਹੋਏ ਸਿੰਧੂ ਨਦੀ ’ਤੇ ਕੋਈ ਵੀ ਢਾਂਚਾ ਬਣਾਇਆ ਗਿਆ ਤਾਂ ਪਾਕਿਸਤਾਨ ਉਸ ’ਤੇ ਹਮਲਾ ਕਰ ਕੇ ਉਸ ਨੂੰ ਤਬਾਹ ਕਰ ਦੇਵੇਗਾ। ਪਾਕਿਸਤਾਨ ਹਮਾਇਤੀ ਅਤਿਵਾਦੀਆਂ ਵਲੋਂ