ਅਫਗਾਨਿਸਤਾਨ ਦੇ ਕਾਬੁਲ ‘ਚ ਪਾਕਿਸਤਾਨ ਦਾ ਹਵਾਈ ਹਮਲਾ, ਟੀਟੀਪੀ ਮੁਖੀ ਦੇ ਮਾਰੇ ਜਾਣ ਦਾ ਦਾਅਵਾ
ਵੀਰਵਾਰ ਰਾਤ ਨੂੰ ਅਫਗਾਨਿਸਤਾਨ ਦੀ ਰਾਜਧਾਨੀ ਕਾਬੁਲ ਵਿੱਚ ਜ਼ੋਰਦਾਰ ਧਮਾਕੇ ਅਤੇ ਗੋਲੀਬਾਰੀ ਦੀਆਂ ਰਿਪੋਰਟਾਂ ਸਾਹਮਣੇ ਆਈਆਂ। ਸਥਾਨਕ ਲੋਕਾਂ ਨੇ ਦੱਸਿਆ ਕਿ ਅਬਦੁਲ ਹੱਕ ਸਕੁਏਅਰ ਨੇੜੇ ਕਈ ਧਮਾਕੇ ਹੋਏ ਅਤੇ ਅਸਮਾਨ ਵਿੱਚ ਲੜਾਕੂ ਜਹਾਜ਼ ਦੇਖੇ ਗਏ। ਸੋਸ਼ਲ ਮੀਡੀਆ ‘ਤੇ ਵੀਡੀਓਜ਼ ਵਿੱਚ ਧੂੰਏਂ ਦਾ ਗੁਬਾਰ ਅਤੇ ਜੈੱਟਾਂ ਦੀ ਗੜਗੜਾਹਟ ਨਜ਼ਰ ਆਈ। ਪਾਕਿਸਤਾਨੀ ਮੀਡੀਆ ਅਨੁਸਾਰ, ਪਾਕਿਸਤਾਨੀ ਹਵਾਈ ਸੈਨਾ