ਪਾਕਿਸਤਾਨ ਸਰਕਾਰ ਨੇ ਬਾਲਟਿਸਤਾਨ ‘ਚ ਵਿਧਾਨ ਸਭਾ ਚੋਣਾਂ ਕਰਵਾਉਣ ਦਾ ਕੀਤਾ ਐਲਾਨ, ਭਾਰਤ ਨੇ ਜਤਾਈ ਨਰਾਜ਼ਗੀ
‘ਦ ਖ਼ਾਲਸ ਬਿਊਰੋ ( ਇਸਲਾਮਾਬਾਦ ) :- ਪਾਕਿਸਤਾਨ ਨੇ 15 ਨਵੰਬਰ ਨੂੰ ਗਿਲਗਿਤ ਬਾਲਟਿਸਤਾਨ ਦੀਆਂ ਵਿਧਾਨ ਸਭਾ ਚੋਣਾਂ ਕਰਵਾਉਣ ਦਾ ਐਲਾਨ ਕਰ ਦਿੱਤਾ ਹੈ। ਹਾਲਾਂਕਿ ਭਾਰਤ ਨੇ ਇਸ ਫੈਸਲੇ ‘ਤੇ ਸਖ਼ਤ ਇਤਰਾਜ਼ ਜਤਾਇਆ ਹੈ। ਰਣਨੀਤਕ ਪੱਖੋਂ ਅਹਿਮ ਖੇਤਰ ਵਿੱਚ ਪਹਿਲਾਂ ਚੋਣਾਂ ਮੁਲਤਵੀ ਕਰ ਦਿੱਤੀਆਂ ਗਈਆਂ ਸਨ। ਇਸ ਮੌਕੇ ਪਾਕਿਸਤਾਨ ਦੇ ਰਾਸ਼ਟਰਪਤੀ ਡਾ. ਆਰਿਫ ਅਲਵੀ ਨੇ