ਐਸਜੀਪੀਸੀ ਦੇ ਵਫਦ ਨੇ ਹਾਈ ਕਮਿਸ਼ਨਰ ਨਾਲ ਕੀਤੀ ਮੁਲਾਕਾਤ
ਬਿਉਰੋ ਰਿਪੋਰਟ -ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਇੱਕ ਵਫ਼ਦ ਨੇ ਪਾਕਿਸਤਾਨ ਦੇ ਹਾਈ ਕਮਿਸ਼ਨਰ ਨਾਲ ਮੁਲਾਕਾਤ ਕੀਤੀ ਹੈ। ਵਫਦ ਨੇ ਦਿੱਲੀ ‘ਚ ਸਾਦ ਅਹਿਮਦ ਵੜੈਚ ਨਾਲ ਮੁਲਾਕਾਤ ਕਰਕੇ ਮੰਗ ਕੀਤੀ ਕਿ ਪਾਕਿਸਤਾਨ ਦੇ ਇਤਿਹਾਸਕ ਗੁਰਦੁਆਰਿਆਂ ਦੇ ਦਰਸ਼ਨ ਕਰਨ ਵਾਲੇ ਸਿੱਖ ਸ਼ਰਧਾਲੂਆਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਭੇਜੀ ਗਈ ਸੂਚੀ ਮੁਤਾਬਕ ਵੀਜ਼ੇ ਜਾਰੀ ਕੀਤੇ ਜਾਣ ਤੇ