ਪਾਕਿਸਤਾਨ ਵਿੱਚ ਹੜ੍ਹਾਂ ਕਾਰਨ 189 ਮੌਤਾਂ, ਬਚਾਅ ਦੌਰਾਨ ਹੈਲੀਕਾਪਟਰ ਹਾਦਸਾਗ੍ਰਸਤ
ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ ਵਿੱਚ ਸ਼ੁੱਕਰਵਾਰ ਨੂੰ ਭਾਰੀ ਮੀਂਹ ਕਾਰਨ ਜ਼ਮੀਨ ਖਿਸਕਣ ਅਤੇ ਹੜ੍ਹਾਂ ਨੇ ਭਾਰੀ ਤਬਾਹੀ ਮਚਾਈ, ਜਿਸ ਵਿੱਚ 24 ਘੰਟਿਆਂ ਅੰਦਰ 189 ਲੋਕਾਂ ਦੀ ਮੌਤ ਹੋ ਗਈ। ਮਰਨ ਵਾਲਿਆਂ ਵਿੱਚ 163 ਪੁਰਸ਼, 14 ਔਰਤਾਂ ਅਤੇ 12 ਬੱਚੇ ਸ਼ਾਮਲ ਹਨ। ਸੂਬਾਈ ਆਫ਼ਤ ਪ੍ਰਬੰਧਨ ਅਥਾਰਟੀ (PDMA) ਅਨੁਸਾਰ, 60 ਤੋਂ ਵੱਧ ਲੋਕ ਜ਼ਖਮੀ ਹੋਏ ਅਤੇ