ਹਿਜ਼ਬੁੱਲਾ ਮੁਖੀ ਦੀ ਮੌਤ ‘ਤੇ ਪਾਕਿਸਤਾਨ ‘ਚ ਪ੍ਰਦਰਸ਼ਨ, ਗੁੱਸੇ ‘ਚ ਆਏ ਲੋਕਾਂ ਨੇ ਪੁਲਿਸ ‘ਤੇ ਕੀਤਾ ਪਥਰਾਅ
ਪਾਕਿਸਤਾਨ ‘ਚ ਐਤਵਾਰ ਨੂੰ ਕਰਾਚੀ ‘ਚ ਹਿਜ਼ਬੁੱਲਾ ਮੁਖੀ ਹਸਨ ਨਸਰੁੱਲਾ ਦੀ ਹੱਤਿਆ ਦੇ ਖਿਲਾਫ ਪ੍ਰਦਰਸ਼ਨ ਹੋਇਆ। ਸੀਐਨਐਨ ਦੇ ਅਨੁਸਾਰ, ਭੀੜ ਅਚਾਨਕ ਹਿੰਸਕ ਹੋ ਗਈ, ਜਿਸ ਨੂੰ ਖਿੰਡਾਉਣ ਲਈ ਪੁਲਿਸ ਨੇ ਲਾਠੀਚਾਰਜ ਕੀਤਾ ਅਤੇ ਅੱਥਰੂ ਗੈਸ ਛੱਡੀ। ਇਸ ਤੋਂ ਗੁੱਸੇ ‘ਚ ਆਏ ਲੋਕਾਂ ਨੇ ਪੁਲਿਸ ‘ਤੇ ਪਥਰਾਅ ਕੀਤਾ। ਰਿਪੋਰਟ ਮੁਤਾਬਕ ਭੀੜ ਕਰਾਚੀ ਸਥਿਤ ਅਮਰੀਕੀ ਦੂਤਾਵਾਸ ਵੱਲ