ਪਾਕਿਸਤਾਨ ‘ਚ ਵੱਡਾ ਅੱਤਵਾਦੀ ਹਮਲਾ, ਬੰਦੂਕਧਾਰੀਆਂ ਨੇ ਗੱਡੀਆਂ ‘ਚੋਂ ਕੱਢ ਕੇ 23 ਲੋਕਾਂ ਦੀ ਕੀਤੀ ਹੱਤਿਆ
ਪਾਕਿਸਤਾਨ ਦੇ ਬਲੋਚਿਸਤਾਨ ਤੋਂ ਦਿਲ ਦਹਿਲਾਉਣ ਵਾਲੀ ਖ਼ਬਰ ਸਾਹਮਣੇ ਆਈ ਹੈ ਜਿੱਥੇ ਬੰਦੂਕਧਾਰੀ ਨੇ 23 ਲੋਕਾਂ ਨੂੰ ਗੋਲੀ ਮਾਰ ਕੇ ਉਨ੍ਹਾਂ ਦੀ ਹੱਤਿਆ ਕਰ ਦਿੱਤੀ। ਦੱਖਣ-ਪੱਛਮੀ ਪਾਕਿਸਤਾਨ ‘ਚ ਸੋਮਵਾਰ ਨੂੰ ਬੰਦੂਕਧਾਰੀਆਂ ਨੇ 23 ਲੋਕਾਂ ਨੂੰ ਜ਼ਬਰਦਸਤੀ ਉਨ੍ਹਾਂ ਦੇ ਵਾਹਨਾਂ ਤੋਂ ਉਤਾਰ ਕੇ ਉਨ੍ਹਾਂ ‘ਤੇ ਗੋਲੀ ਚਲਾ ਦਿੱਤੀ, ਜਿਸ ਨਾਲ ਉਨ੍ਹਾਂ ਦੀ ਮੌਤ ਹੋ ਗਈ। ਏਐਫਪੀ