ਪਾਕਿਸਤਾਨ ‘ਚ ਮੁੜ ਵਿਗੜੇ ਹਾਲਾਤ,ਸੁਪਰੀਮ ਕੋਰਟ ਨੂੰ ਪਿਆ ਘੇਰਾ
ਇਸਲਾਮਾਬਾਦ : ਗੁਆਂਢੀ ਦੇਸ਼ ਪਾਕਿਸਤਾਨ ਵਿੱਚ ਪਿਛਲੇ ਕੁੱਝ ਦਿਨਾਂ ਤੋਂ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਹਿਰਾਸਤ ਵਿੱਚ ਲਏ ਜਾਣ ਤੋਂ ਬਾਅਦ ਬਣਿਆ ਸਿਆਸੀ ਸੰਕਟ ਹਾਲ ਦੀ ਘੜੀ ਖਤਮ ਹੁੰਦਾ ਨਹੀਂ ਲੱਗ ਰਿਹਾ ਹੈ। ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਸੁਪਰੀਮ ਕੋਰਟ ਨੇ ਰਾਹਤ ਦੇ ਦਿੱਤੀ ਹੈ ਪਰ ਦੇਸ਼ ਵਿੱਚ ਸੱਤਾਧਾਰੀ ਪਾਕਿਸਤਾਨ ਡੈਮੋਕਰੇਟਿਕ