ਪਾਕਿਸਤਾਨ ਨੇ 1100 ਸਿੱਖ ਸ਼ਰਧਾਲੂਆਂ ਨੂੰ ਵਿਸਾਖੀ ਪ੍ਰੋਗਰਾਮਾਂ ਲਈ ਜਾਰੀ ਕੀਤੇ ਵੀਜ਼ੇ
‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਪਾਕਿਸਤਾਨ ਹਾਈ ਕਮਿਸ਼ਨ ਨੇ ਵਿਸਾਖੀ ਸਮਾਗਮਾਂ ਲਈ ਭਾਰਤ ਤੋਂ ਆਉਣ ਵਾਲੇ 1100 ਤੋਂ ਜ਼ਿਆਦਾ ਸਿੱਖ ਸ਼ਰਧਾਲੂਆਂ ਨੂੰ ਵੀਜ਼ੇ ਜਾਰੀ ਕੀਤੇ ਹਨ। ਕਮਿਸ਼ਨ ਨੇ ਇਹ ਜਾਣਕਾਰੀ ਦਿੱਤੀ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਵੱਲੋਂ 875 ਯਾਤਰੀਆਂ ਦੇ ਪਾਸਪੋਰਟ ਵੀਜ਼ਾ ਲੈਣ ਲਈ ਭੇਜੇ ਗਏ ਸਨ। ਪਾਕਿਸਤਾਨ ਵਲੋਂ ਦਿੱਤੀਆਂ ਹਦਾਇਤਾਂ