ਭਾਰਤ ’ਚ ਪਾਕਿ PM ਸ਼ਾਹਬਾਜ਼ ਸ਼ਰੀਫ਼ ਦਾ ਅਧਿਕਾਰਤ ਯੂ-ਟਿਊਬ ਚੈਨਲ ਬਲਾਕ
ਪਾਕਿਸਤਾਨ ਨਾਲ ਤਣਾਅ ਦੇ ਵਿਚਕਾਰ, ਭਾਰਤ ਨੇ ਪਾਕਿਸਤਾਨੀ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਦੇ ਅਧਿਕਾਰਤ ਯੂਟਿਊਬ ਚੈਨਲ ਅਤੇ ਇੰਸਟਾਗ੍ਰਾਮ ਅਕਾਊਂਟ ਨੂੰ ਬਲਾਕ ਕਰ ਦਿੱਤਾ ਹੈ। ਇਸ ਤੋਂ ਇਲਾਵਾ ਕ੍ਰਿਕਟਰ ਬਾਬਰ ਆਜ਼ਮ, ਹਾਰਿਸ ਰਉਫ, ਮੁਹੰਮਦ ਰਿਜ਼ਵਾਨ ਅਤੇ ਸ਼ਾਹੀਨ ਅਫਰੀਦੀ ਦੇ ਇੰਸਟਾਗ੍ਰਾਮ ਅਕਾਊਂਟ ਵੀ ਬੰਦ ਕਰ ਦਿੱਤੇ ਗਏ ਹਨ। ਇਹ ਕਦਮ ਭਾਰਤ ਸਰਕਾਰ ਵੱਲੋਂ 16 ਵੱਡੇ ਪਾਕਿਸਤਾਨੀ ਯੂਟਿਊਬ