ਪਾਕਿਸਤਾਨ ‘ਚ 13 ਤੋਂ 18 ਜੁਲਾਈ ਤੱਕ ਯੂਟਿਊਬ ਸਮੇਤ ਕਈ ਸੋਸ਼ਲ ਮੀਡੀਆ ਪਲੇਟਫਾਰਮਾਂ ‘ਤੇ ਪਾਬੰਦੀ, ਸਰਕਾਰੀ ਹੁਕਮ ਜਾਰੀ
ਪਾਕਿਸਤਾਨ ਵਿੱਚ ਲੋਕਾਂ ਦੀ ਆਵਾਜ਼ ਕਦੋਂ ਦਬਾਈ ਜਾਵੇਗੀ, ਕੋਈ ਨਹੀਂ ਜਾਣਦਾ। ਪਾਕਿਸਤਾਨ ‘ਚ ਫੇਸਬੁੱਕ, ਵਟਸਐਪ, ਇੰਸਟਾਗ੍ਰਾਮ ਵਰਗੇ ਸੋਸ਼ਲ ਮੀਡੀਆ ਪਲੇਟਫਾਰਮ ‘ਤੇ ਵਾਰ-ਵਾਰ ਪਾਬੰਦੀ ਲਗਾਈ ਜਾਂਦੀ ਹੈ। ਐਕਸ ਨੂੰ ਪਾਕਿਸਤਾਨ ਵਿੱਚ ਲੰਬੇ ਸਮੇਂ ਤੋਂ ਰੋਕਿਆ ਹੋਇਆ ਹੈ। ਹੁਣ ਪਾਕਿਸਤਾਨ ਹੋਰ ਸੋਸ਼ਲ ਮੀਡੀਆ ਪਲੇਟਫਾਰਮਾਂ ‘ਤੇ ਪਾਬੰਦੀ ਲਗਾਉਣ ਜਾ ਰਿਹਾ ਹੈ। ਜੀ ਹਾਂ, ਪਾਕਿਸਤਾਨ ਸਰਕਾਰ ਨੇ ਫੇਸਬੁੱਕ, ਵਟਸਐਪ