ਹਿਜਾਬ ਵਿਵਾਦ ‘ਤੇ ਪਾਕਿਸਤਾਨ ਨੇ ਕਿਸਨੂੰ ਕੀਤਾ ਤਲਬ, ਕੀ ਹੈ ਪੂਰਾ ਮਸਲਾ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਰਨਾਟਕ ਦੇ ਹਿਜਾਬ ਵਿਵਾਦ ‘ਤੇ ਪਾਕਿਸਤਾਨ ਦੇ ਵਿਦੇਸ਼ ਮੰਤਰਾਲੇ ਨੇ ਇਸਲਾਮਾਬਾਦ ਸਥਿਤ ਭਾਰਤੀ ਦੂਤਾਵਾਸ ਦੇ ਅਧਿਕਾਰੀ ਨੂੰ ਤਲਬ ਕਰਕੇ ਆਪਣੀ ਚਿੰਤਾ ਪ੍ਰਗਟਾਈ ਹੈ। ਪਾਕਿਸਤਾਨੀ ਵਿਦੇਸ਼ ਮੰਤਰਾਲੇ ਨੇ ਭਾਰਤ ਦੇ ਸੂਬੇ ਕਰਨਾਟਕਾ ਵਿੱਚ ਮੁਸਲਿਮ ਵਿਦਿਆਰਥੀਆਂ ਦੇ ਹਿਜਾਬ ਪਾਉਣ ‘ਤੇ ਲੱਗੀ ਪਾਬੰਦੀ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਵਿਦੇਸ਼ ਮੰਤਰਾਲੇ