International

ਬਦਹਾਲ ਪਾਕਿਸਤਾਨ, ਹੁਣ ਇਸ ਤਰ੍ਹਾਂ ਦੁਨੀਆ ਤੋਂ ਵੀ ਪੂਰੀ ਤਰ੍ਹਾਂ ਅਲੱਗ ਹੋ ਜਾਵੇਗਾ !

‘ਦ ਖ਼ਾਲਸ ਬਿਊਰੋ : ਪਾਕਿਸਤਾਨ ‘ਚ ਟੈਲੀਕਾਮ ਆਪਰੇਟਰਾਂ ਨੇ ਦੇਸ਼ ਭਰ ‘ਚ ਲੰਬੇ ਸਮੇਂ ਤੋਂ ਬਿਜਲੀ ਬੰਦ ਰਹਿਣ ਕਾਰਨ ਮੋਬਾਇਲ ਅਤੇ ਇੰਟਰਨੈੱਟ ਸੇਵਾਵਾਂ ਨੂੰ ਬੰਦ ਕਰਨ ਦੀ ਚਿਤਾਵਨੀ ਦਿੱਤੀ ਹੈ, ਜਿਸ ਕਾਰਨ ਉਨ੍ਹਾਂ ਦੇ ਕੰਮਕਾਜ ‘ਚ ਭਾਰੀ ਰੁਕਾਵਟ ਪੈਦਾ ਹੋ ਰਹੀ ਹੈ। ਨੈਸ਼ਨਲ ਬੋਰਡ ਆਫ ਇਨਫਰਮੇਸ਼ਨ ਟੈਕਨਾਲੋਜੀ ਨੇ ਟਵਿੱਟਰ ‘ਤੇ ਇਸਦੀ ਜਾਣਕਾਰੀ ਦਿੱਤੀ ਹੈ। ਸੋਮਵਾਰ

Read More