ਗੁਆਂਢੀ ਦੇਸ਼ ਪਾਕਿਸਤਾਨ ਤੱਕ ਪਹੁੰਚ ਗਿਆ ਐਮਪਾਕਸ ਵਾਇਰਸ, ਭਾਰਤ ’ਤੇ ਵੀ ਮੰਡਰਾ ਰਿਹਾ ਖ਼ਤਰਾ
ਬਿਉਰੋ ਰਿਪੋਰਟ: ਐਮਪਾਕਸ ਵਾਇਰਸ ਨੇ ਦੁਨੀਆ ਦੀਆਂ ਚਿੰਤਾਵਾਂ ਵਧਾ ਦਿੱਤੀਆਂ ਹਨ। ਇਸ ਦੀ ਲਾਗ ਹੁਣ ਗੁਆਂਢੀ ਦੇਸ਼ ਪਾਕਿਸਤਾਨ ਤੱਕ ਪਹੁੰਚ ਗਈ ਹੈ। ਪਾਕਿਸਤਾਨ ਵਿੱਚ ਇਸ ਦੇ ਤਿੰਨ ਮਰੀਜ਼ ਪਾਏ ਗਏ ਹਨ। ਇਸ ਦੀ ਲਾਗ ਬਹੁਤ ਤੇਜ਼ੀ ਨਾਲ ਵਧ ਰਹੀ ਹੈ। ਇਸ ਲਈ ਹੁਣ ਭਾਰਤ ਨੂੰ ਵੀ ਇਸ ਵਾਇਰਸ ਤੋਂ ਸਾਵਧਾਨ ਰਹਿਣ ਦੀ ਲੋੜ ਹੈ। ਪਾਕਿਸਤਾਨ