ਅੰਮ੍ਰਿਤਸਰ ਪੁਲਿਸ ਨੇ ਪੰਜ ਨਸ਼ਾ ਤਸਕਰ ਕੀਤੇ ਗ੍ਰਿਫਤਾਰ!
ਬਿਊਰੋ ਰਿਪੋਰਟ – ਅੰਮ੍ਰਿਤਸਰ ਪੁਲਿਸ (Amritsar Police) ਨੇ ਵੱਡੀ ਸਫਲਤਾ ਹਾਸਲ ਕੀਤੀ ਹੈ। ਦਿਹਾਤੀ ਪੁਲਿਸ ਵੱਲੋਂ ਪਾਕਿਸਤਾਨ (Pakistan) ਤੋਂ ਨਸ਼ੀਲੇ ਪਦਾਰਥਾਂ ਅਤੇ ਗੈਰ ਕਾਨੂੰਨ ਹਥਿਆਰ ਸਪਲਾਈ ਕਰਨ ਵਾਲੇ 5 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਸ ਦੇ ਨਾਲ ਹੀ ਮੁਲਜ਼ਮਾਂ ਕੋਲੋਂ 8.50 ਲੱਖ ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ
