ਭਾਰਤ ਵਿਚ ਨਹੀਂ ਰਿਲੀਜ਼ ਹੋਵੇਗੀ ਫ਼ਿਲਮ ‘ਸਰਦਾਰ ਜੀ 3’, ਵੱਡੇ ਪੱਧਰ ‘ਤੇ ਹੋ ਰਹੇ ਨੇ ਵਿਰੋਧ
ਪੰਜਾਬੀ ਗਾਇਕ ਅਤੇ ਅਦਾਕਾਰ ਦਿਲਜੀਤ ਦੋਸਾਂਝ ਆਪਣੀ ਆਉਣ ਵਾਲੀ ਫਿਲਮ ‘ਸਰਦਾਰ ਜੀ 3’ ਨੂੰ ਲੈ ਕੇ ਵਿਵਾਦਾਂ ਵਿੱਚ ਘਿਰੇ ਹਨ। ਵਿਵਾਦ ਦਾ ਮੁੱਖ ਕਾਰਨ ਫਿਲਮ ਵਿੱਚ ਪਾਕਿਸਤਾਨੀ ਅਦਾਕਾਰਾ ਹਾਨਿਆ ਆਮਿਰ ਦੀ ਮੁੱਖ ਭੂਮਿਕਾ ਹੈ। ਪਹਿਲਗਾਮ ਹਮਲੇ ਅਤੇ ‘ਆਪਰੇਸ਼ਨ ਸਿੰਦੂਰ’ ਤੋਂ ਬਾਅਦ ਭਾਰਤ-ਪਾਕਿਸਤਾਨ ਤਣਾਅ ਦੇ ਮੱਦੇਨਜ਼ਰ, ਹਾਨਿਆ ਦੀ ਕਾਸਟਿੰਗ ਦੀ ਸੋਸ਼ਲ ਮੀਡੀਆ ‘ਤੇ ਸਖ਼ਤ ਨਿੰਦਾ ਹੋ