ਪਾਕਿਸਤਾਨੀ ਵਫ਼ਦ ਲਈ SGPC ਨੇ ਨਿਯਮ ਕੀਤੇ ਸਖ਼ਤ, ਇਕੱਲੀਆਂ ਔਰਤਾਂ ਲਈ ਵੀਜ਼ਾ ਅਰਜ਼ੀਆਂ ਮਨਜ਼ੂਰ ਨਹੀਂ ਕੀਤੀਆਂ ਜਾਣਗੀਆਂ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੇ ਪਾਕਿਸਤਾਨ ਜਾਣ ਵਾਲੀਆਂ ਇਕੱਲੀਆਂ ਮਹਿਲਾ ਸ਼ਰਧਾਲੂਆਂ ਲਈ ਵੀਜ਼ਾ ਅਰਜ਼ੀਆਂ ‘ਤੇ ਸਖ਼ਤ ਨਿਯਮ ਲਾਗੂ ਕੀਤੇ ਹਨ। ਇਹ ਫੈਸਲਾ ਪੰਜਾਬ ਦੀ ਸਰਬਜੀਤ ਕੌਰ ਦੇ ਮਾਮਲੇ ਤੋਂ ਬਾਅਦ ਲਿਆ ਗਿਆ ਹੈ, ਜੋ ਪਾਕਿਸਤਾਨ ਗਈ ਸੀ ਅਤੇ ਕਦੇ ਵਾਪਸ ਨਹੀਂ ਆਈ। ਇਸ ਤੋਂ ਇਲਾਵਾ, ਉਸਨੇ ਆਪਣਾ ਨਾਮ ਬਦਲ ਲਿਆ ਅਤੇ ਪਾਕਿਸਤਾਨ ਵਿੱਚ ਵਿਆਹ
