ਪੰਜਾਬ ਸਰਕਾਰ ਵੱਲੋਂ ਡਰੋਨ ਹਮਲੇ ‘ਚ ਜਾਨ ਗਵਾਉਣ ਵਾਲੀ ਮਹਿਲਾ ਸੁਖਵਿੰਦਰ ਕੌਰ ਨੂੰ 5 ਲੱਖ ਰੁਪਏ ਗਰਾਂਟ ਦਾ ਐਲਾਨ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਫਿਰੋਜ਼ਪੁਰ ਜ਼ਿਲ੍ਹੇ ਦੇ ਪਿੰਡ ਖਾਈ ਫੇਮੇ ਕੀ ਦੀ ਵਸਨੀਕ ਸੁਖਵਿੰਦਰ ਕੌਰ ਦੀ ਦੁਖਦਾਈ ਮੌਤ ‘ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ, ਜੋ ਕਿ ਇੱਕ ਹਾਦਸੇ ਦਾ ਸ਼ਿਕਾਰ ਹੋਏ ਡਰੋਨ ਦੇ ਮਲਬੇ ਹੇਠ ਆ ਕੇ ਦਮ ਤੋੜ ਗਈ ਸੀ। ਮੁੱਖ ਮੰਤਰੀ ਨੇ ਦੁਖੀ ਪਰਿਵਾਰ ਲਈ 5 ਲੱਖ ਰੁਪਏ ਦੀ