ਪਾਕਿਸਤਾਨੀ ਗੋਲੀਬਾਰੀ ’ਚ ਬੀ.ਐਸ.ਐਫ. ਦਾ ਜਵਾਨ ਸ਼ਹੀਦ
ਜੰਮੂ ’ਚ ਕੌਮਾਂਤਰੀ ਸਰਹੱਦ ’ਤੇ ਸਨਿਚਰਵਾਰ ਨੂੰ ਪਾਕਿਸਤਾਨੀ ਗੋਲੀਬਾਰੀ ’ਚ ਬੀ.ਐਸ.ਐਫ. ਦਾ ਇਕ ਜਵਾਨ ਸ਼ਹੀਦ ਹੋ ਗਿਆ ਅਤੇ 7 ਹੋਰ ਜ਼ਖ਼ਮੀ ਹੋ ਗਏ। ਅਧਿਕਾਰੀਆਂ ਨੇ ਦਸਿਆ ਕਿ ਇਹ ਘਟਨਾ ਆਰ.ਐਸ. ਪੁਰਾ ਸੈਕਟਰ ’ਚ ਭਾਰਤ ਅਤੇ ਪਾਕਿਸਤਾਨ ਵਿਚਕਾਰ ਜੰਗਬੰਦੀ ਤੋਂ ਪਹਿਲਾਂ ਵਾਪਰੀ। ਸੀਮਾ ਸੁਰੱਖਿਆ ਬਲ (ਬੀ.ਐਸ.ਐਫ.) ਦੇ ਇਕ ਸੀਨੀਅਰ ਅਧਿਕਾਰੀ ਨੇ ਦਸਿਆ ਕਿ ਸਬ-ਇੰਸਪੈਕਟਰ ਮੁਹੰਮਦ ਇਮਤਿਆਜ਼