ਪੰਜਾਬ ‘ਚ ਰਣਵੀਰ ਸਿੰਘ ਦੀ ਫਿਲਮ ਦੀ ਸ਼ੂਟਿੰਗ ਦਾ ਵਿਰੋਧ: ਘਰ ‘ਤੇ ਲਹਿਰਾਇਆ ਪਾਕਿਸਤਾਨੀ ਝੰਡਾ
ਪੰਜਾਬੀ ਗਾਇਕ ਦਿਲਜੀਤ ਦੋਸਾਂਝ ਦੀ ਫਿਲਮ ਦੇ ਵਿਵਾਦ ਤੋਂ ਬਾਅਦ ਹੁਣ ਬਾਲੀਵੁੱਡ ਅਦਾਕਾਰ ਰਣਵੀਰ ਸਿੰਘ ਦੀ ਫਿਲਮ ‘ਧੁਰੰਧਰ’ ਨੂੰ ਵੀ ਸੋਸ਼ਲ ਮੀਡੀਆ ‘ਤੇ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਫਿਲਮ ਦੀ ਸ਼ੂਟਿੰਗ ਦੇ ਕੁਝ ਦ੍ਰਿਸ਼ ਲੁਧਿਆਣਾ ਦੇ ਖੇੜਾ ਪਿੰਡ ਵਿੱਚ ਸ਼ੂਟ ਕੀਤੇ ਗਏ ਸਨ, ਜਿਸ ਵਿੱਚ ਇੱਕ ਘਰ ਦੀ ਛੱਤ ‘ਤੇ ਪਾਕਿਸਤਾਨੀ ਝੰਡਾ