ਸਿੰਧੂ ਜਲ ਸਮਝੌਤੇ ਬਾਰੇ ਭਾਰਤ ਦੇ ਫੈਸਲੇ ‘ਤੇ ਪਾਕਿਸਤਾਨ ਦੇ ਉਪ ਪ੍ਰਧਾਨ ਮੰਤਰੀ ਇਸਹਾਕ ਡਾਰ ਨੇ ਕੀ ਕਿਹਾ?
ਜੰਮੂ ਕਸ਼ਮੀਰ ਦੇ ਪਹਿਲਗਾਮ ਵਿਚ ਦਹਿਸ਼ਤਗਰਦਾਂ ਵੱਲੋਂ 26 ਸੈਲਾਨੀਆਂ ਦੀ ਜਾਨ ਲੈਣ ਵਾਲੇ ਹਮਲੇ ਤੋਂ ਦੋ ਦਿਨ ਮਗਰੋਂ ਪਾਕਿਸਤਾਨ ਸਰਕਾਰ ਦੇ ਅਧਿਕਾਰਤ ਐਕਸ ਖਾਤੇ ਨੂੰ ਭਾਰਤ ਵਿਚ ਬਲਾਕ ਕਰ ਦਿੱਤਾ ਗਿਆ ਹੈ ਕਿਉਂਕਿ ਪਾਕਿਸਤਾਨ ਦੇ ਉਪ ਪ੍ਰਧਾਨ ਮੰਤਰੀ ਇਸਹਾਕ ਡਾਰ ਨੇ ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਭਾਰਤ ਦੇ ਪਾਕਿਸਤਾਨ ਨਾਲ ਆਪਣੇ ਸਬੰਧਾਂ ਨੂੰ