ਫਰਾਂਸ ਸਮੇਤ ਪੰਜ ਦੇਸ਼ਾਂ ਨੇ ਫਲਸਤੀਨ ਨੂੰ ਮਾਨਤਾ ਦਿੱਤੀ
ਸੰਯੁਕਤ ਰਾਸ਼ਟਰ ਦੀ ਇੱਕ ਮੀਟਿੰਗ ਵਿੱਚ, ਜੋ ਸੋਮਵਾਰ ਦੇਰ ਰਾਤ ਨਿਊਯਾਰਕ ਵਿੱਚ ਹੋਈ, ਫਰਾਂਸ, ਮੋਨਾਕੋ, ਮਾਲਟਾ, ਲਕਸਮਬਰਗ ਅਤੇ ਬੈਲਜੀਅਮ ਨੇ ਫਲਸਤੀਨ ਨੂੰ ਸੁਤੰਤਰ ਰਾਸ਼ਟਰ ਵਜੋਂ ਮਾਨਤਾ ਦੇਣ ਦਾ ਐਲਾਨ ਕੀਤਾ। ਇਸ ਮੀਟਿੰਗ ਦੀ ਪ੍ਰਧਾਨਗੀ ਫਰਾਂਸ ਅਤੇ ਸਾਊਦੀ ਅਰਬ ਨੇ ਕੀਤੀ। ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਨੇ ਕਿਹਾ ਕਿ ਫਲਸਤੀਨ ਨੂੰ ਮਾਨਤਾ ਦੇਣਾ ਸ਼ਾਂਤੀ ਦਾ ਰਾਹ