ਲੰਡਨ ਵਿੱਚ ‘ਫਲਸਤੀਨ ਐਕਸ਼ਨ’ ਸਮੂਹ ‘ਤੇ ਪਾਬੰਦੀ ਵਿਰੁੱਧ ਵਿਰੋਧ ਪ੍ਰਦਰਸ਼ਨ, 425 ਤੋਂ ਵੱਧ ਗ੍ਰਿਫਤਾਰ
ਬ੍ਰਿਟੇਨ ਵਿੱਚ ‘ਫਲਸਤੀਨ ਐਕਸ਼ਨ’ ਸਮੂਹ ‘ਤੇ ਪਾਬੰਦੀ ਦੇ ਵਿਰੋਧ ਵਿੱਚ ਸੈਂਟਰਲ ਲੰਡਨ ਦੇ ਪਾਰਲੀਮੈਂਟ ਸਕੁਏਅਰ ‘ਤੇ ਸੈਂਕੜੇ ਲੋਕ ਇਕੱਠੇ ਹੋਏ, ਜਿਨ੍ਹਾਂ ਵਿੱਚੋਂ 425 ਤੋਂ ਵੱਧ ਨੂੰ ਗ੍ਰਿਫਤਾਰ ਕੀਤਾ ਗਿਆ। ਪ੍ਰਦਰਸ਼ਨਕਾਰੀਆਂ ਨੇ ਤਖ਼ਤੀਆਂ ਫੜੀਆਂ ਸਨ, ਜਿਨ੍ਹਾਂ ‘ਤੇ ਲਿਖਿਆ ਸੀ, “ਮੈਂ ਨਸਲਕੁਸ਼ੀ ਦਾ ਵਿਰੋਧ ਕਰਦਾ ਹਾਂ, ਮੈਂ ਫਲਸਤੀਨ ਐਕਸ਼ਨ ਦਾ ਸਮਰਥਨ ਕਰਦਾ ਹਾਂ।” ਮੈਟਰੋਪੋਲੀਟਨ ਪੁਲਿਸ ਨੇ ਦੱਸਿਆ