ਭਗਵੰਤ ਮਾਨ ਨੇ ਪੰਚਾਂ ਨੂੰ ਚੁਕਾਈ ਸਹੁੰ
ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ (19 ਨਵੰਬਰ) ਸੰਗਰੂਰ ਵਿੱਚ 422 ਪੰਚਾਇਤਾਂ ਦੇ ਨਵੇਂ ਚੁਣੇ ਗਏ ਪੰਚਾਂ ਨੂੰ ਸਹੁੰ ਚੁਕਾਈ। ਇਸ ਮੌਕੇ ਉਨ੍ਹਾਂ ਪੰਚਾਂ ਨੂੰ ਕਿਹਾ ਕਿ ਉਹ ਪਿੰਡ ਦੇ ਵਿਕਾਸ ਸਬੰਧੀ ਪ੍ਰਸਤਾਵ ਪਾਸ ਕਰਵਾਉਣ, ਉਨ੍ਹਾਂ ਨੂੰ ਫੰਡਾਂ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਕਾਂਗਰਸ ਜਾਂ ਕਿਸੇ ਹੋਰ ਪਾਰਟੀ ਦਾ ਕੋਈ ਪੰਚ ਜਾਂ ਸਰਪੰਚ ਹੋਵੇ,