Punjab

ਪਟਿਆਲਾ ਦੇ ਜਿਹੜੇ ਤਿੰਨ ਪਿੰਡਾਂ ’ਚ ਰੱਦ ਹੋਈ ਸੀ ਚੋਣ, ਅੱਜ ਮੁੜ ਹੋਵੇਗੀ ਪੋਲਿੰਗ

ਪਟਿਆਲਾ : ਪੰਜਾਬ ‘ਚ ਮੰਗਲਵਾਰ ਨੂੰ ਪੰਚਾਇਤੀ ਚੋਣਾਂ ਹੋਈਆਂ। ਇਸ ਵਿੱਚ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਵੋਟਿੰਗ ਹੋਈ। ਪੰਚਾਇਤ ਚੋਣਾਂ ’ਚ 68 ਫੀਸਦ ਦੇ ਕਰੀਬ ਪੋਲਿੰਗ ਹੋਈ। ਚੋਣ ਅਧਿਕਾਰੀਆਂ ਨੇ ਦੱਸਿਆ ਕਿ ਚੋਣ ਪ੍ਰਤੀਸ਼ਤਤਾ ਦੇ ਮੁਕੰਮਲ ਅੰਕੜੇ ਅਜੇ ਪ੍ਰਾਪਤ ਨਹੀਂ ਹੋਏ ਹਨ। ਦੂਜੇ ਬੰਨੇ ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਦਿੱਤੇ ਆਦੇਸ਼ਾਂ ਮੁਤਾਬਕ

Read More
Punjab

ਚੋਣ ਡਿਊਟੀ ‘ਤੇ ਗਏ ਅਧਿਆਪਕ ਦੀ ਮੌਤ

ਫਾਜ਼ਿਲਕਾ : ਪੂਰੇ ਪੰਜਾਬ ਭਰ ਵਿੱਚ ਵਿੱਚ ਪੰਚਾਇਤੀ ਚੋਣਾਂ ਲਈ ਵੋਟਿੰਗ ਹੋ ਰਹੀ ਹੈ। ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਵੋਟਿੰਗ ਹੋਵੇਗੀ। ਇਸ ਤੋਂ ਬਾਅਦ ਸ਼ਾਮ ਵੇਲੇ ਹੀ ਵੋਟਾਂ ਦੀ ਗਿਣਤੀ ਹੋਵੇਗੀ। ਉਸ ਤੋਂ ਬਾਅਦ ਚੋਣਾਂ ਦੇ ਨਤੀਜ਼ੇ ਐਲਾਨ ਦਿੱਤੇ ਜਾਣਗੇ। ਚੋਣਾਂ ਵਿੱਚ ਕਿਸੇ ਵੀ ਪ੍ਰਕਾਰ ਦੀ ਕੋਈ ਧਾਂਦਲੀ ਨਾ ਹੋਵੇ। ਇਸ ਦੇ

Read More
Punjab

ਪੰਜਾਬ ਪੰਚਾਇਤੀ ਚੋਣਾਂ ਦਾ ਰਸਤਾ ਸਾਫ, 1000 ਹਜ਼ਾਰ ਪਟੀਸ਼ਨਾਂ ਨੂੰ ਹਾਈਕੋਰਟ ਨੇ ਰੱਦ ਕੀਤਾ

ਪੰਜਾਬ ਹਰਿਆਣਾ ਹਾਈਕੋਰਟ ਨੇ 1000 ਤੋਂ ਵੱਧ ਪੰਚਾਇਤੀ ਚੋਣਾਂ ਨੂੰ ਲੈ ਕੇ ਲਗਾਈਆਂ ਪਟੀਸ਼ਨਾਂ ਨੂੰ ਰੱਦ ਕਰ ਦਿੱਤਾ ਹੈ । ਇਸ ਤੋਂ ਪਹਿਲਾਂ ਹਾਈਕੋਰਟ ਨੇ ਆਪ ਜਿਹੜੀਆਂ 250 ਪੰਚਾਇਤਾਂ ਚੋਣਾਂ ਤੇ ਰੋਕ ਲਗਾਈ ਸੀ ਉਸ ਨੂੰ ਵੀ ਹਟਾ ਲਿਆ ਗਿਆ ਹੈ। ਇੰਨਾਂ ਵਿੱਚ ਕੁਝ ਪਟੀਸ਼ਨਾ ਵਾਰਡ ਬੰਦੀ,ਸਿੰਬਲ ਅਤੇ ਨਾਮਜ਼ਦਗੀਆਂ ਨੂੰ ਲੈਕੇ ਪਟੀਸ਼ਨਾ ਸਨ ਉਨ੍ਹਾਂ ਸਾਰਿਆਂ

Read More
Punjab

ਪੰਜਾਬ ਪੰਚਾਇਤੀ ਚੋਣਾਂ ‘ਚ ਵੋਟਿੰਗ ਅਤੇ ਗਿਣਤੀ ਦੀ ਹੋਵੇਗੀ ਵੀਡੀਓਗ੍ਰਾਫੀ

Mohali : ਪੰਜਾਬ ਵਿੱਚ ਪੰਚਾਇਤੀ ਚੋਣਾਂ ਲਈ ਚੋਣ ਕਮਿਸ਼ਨ ਨੇ ਤਿਆਰੀਆਂ ਕਰ ਲਈਆਂ ਹਨ। ਚੋਣ ਕਮਿਸ਼ਨ ਵੱਲੋਂ ਜਾਰੀ ਪੱਤਰ ਵਿੱਚ ਕਿਹਾ ਗਿਆ ਹੈ ਕਿ ਵੋਟਿੰਗ ਅਤੇ ਗਿਣਤੀ ਦੌਰਾਨ ਸਮੁੱਚੀ ਪ੍ਰਕਿਰਿਆ ਦੀ ਵੀਡੀਓ ਰਿਕਾਰਡਿੰਗ ਲਾਜ਼ਮੀ ਹੋਵੇਗੀ। ਸੀਨੀਅਰ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਟਵੀਟ ਕਰਕੇ ਇਸ ਸਬੰਧੀ ਜਾਣਕਾਰੀ ਦਿੱਤੀ ਹੈ। ਬਾਜਵਾ ਨੇ ਕਿਹਾ- ਅਸੀਂ ਚੋਣ ਕਮਿਸ਼ਨ

Read More
Punjab

ਪੰਚਾਇਤੀ ਕਾਗਜ਼ ਰੱਦ ਹੋਣ ‘ਤੇ ਕਿੱਥੇ- ਕਿੱਥੇ ਹੋਈ ਨਾਅਰੇਬਾਜ਼ੀ

ਬਿਉਰੋ ਰਿਪੋਰਟ ( ਮਨਪ੍ਰੀਤ ਸਿੰਘ ) : ਪੰਜਾਬ ‘ਚ 15 ਅਕਤੂਬਰ ਨੂੰ ਪੰਚਾਇਤੀ ਚੋਣਾਂ ਹੋ ਰਹੀਆਂ ਨੇ ਤੇ ਹਰ ਉਮੀਦਵਾਰ ਲੋਕਾਂ ਨੂੰ ਲਭਾਉਣ ਵਿਚ ਕੋਈ ਕਸਰ ਨਹੀਂ ਛੱਡ ਰਿਹਾ ਪਰ ਕਈ ਪਿੰਡਾ ਵਿਚ ਵੋਟਾਂ ਨਹੀਂ ਪੈਣਗੀਆਂ ਪਰ ਉੱਥੇ ਚੋਣਾਂ ਵਾਲੇ ਪਿੰਡਾਂ ਤੋਂ ਜਿਆਦਾ ਮਾਹੌਲ ਭਖਿਆ ਹੋਇਆ ਏ ਕਿਉਂਕਿ ਕਈ-ਕਈ ਉਮੀਦਵਾਰਾ ਦੇ ਕਾਗਜ ਹੋਣ ਕਰਕੇ ਜਿੱਥੇ

Read More
Punjab

ਸਰਪੰਚੀ ਲਈ ਵੱਡੀ ਗਿਣਤੀ ਵਿੱਚ ਨਾਮਜ਼ਦਗੀਆਂ ਰੱਦ

ਪੰਜਾਬ ਦੀਆਂ ਪੰਚਾਇਤ ਚੋਣਾਂ ਦਾ ਮਾਹੌਲ ਗਰਮਾਇਆ ਹੋਇਆ ਹੈ। ਵਿਰੋਧੀ ਧਿਰਾਂ ਵੱਲੋਂ ਧੱਕੇਸ਼ਾਹੀ ਦੇ ਇਲਜ਼ਾਮਾਂ ਵਿਚਾਲੇ ਹੁਣ ਵੱਡੀ ਖਬਰ ਆਈ ਹੈ। ਸਰਪੰਚ ਬਣਨ ਦੇ 3,683 ਉਮੀਦਵਾਰਾਂ ਦੇ ਕਾਗ਼ਜ਼ ਰੱਦ ਹੋ ਗਏ ਹਨ, ਜਦੋਂਕਿ ਪੰਚ ਬਣਨ ਦੇ 11,734 ਉਮੀਦਵਾਰਾਂ ਦੀਆਂ ਨਾਮਜ਼ਦਗੀਆਂ ਰੱਦ ਹੋਈਆਂ ਹਨ। ਦੱਸ ਦਈਏ ਕਿ ਜਿਨ੍ਹਾਂ ਉਮੀਦਵਾਰਾਂ ਦੇ ਕਾਗ਼ਜ਼ ਰੱਦ ਹੋਏ ਹਨ, ਉਨ੍ਹਾਂ ਵਿੱਚੋਂ

Read More
India Khaas Lekh Punjab

ਜਾਣੋ ਕਦੋਂ ਤੋਂ ਸ਼ੁਰੂ ਹੋਇਆ ਹੈ ਅਨੁਸੁਚਿਤ ਜਾਤੀਆਂ ਅਤੇ ਔਰਤਾਂ ਲਈ ਪੰਚਾਇਤੀ ਚੋਣਾਂ ‘ਚ ਰਾਖ਼ਵਾਂਕਰਨ

ਮੁਹਾਲੀ : ਪੰਜਾਬ ‘ਚ ਪੰਚਾਇਤੀ ਚੋਣਾਂ ਲਈ 15 ਅਕਤੂਬਰ ਨੂੰ ਪੈਣ ਵਾਲੀਆਂ ਵੋਟਾਂ ਦਾ ਕਾਊਂਟਡਾਊਨ ਸ਼ੁਰੂ ਹੋ ਚੁੱਕਿਆ ਹੈ। ਇਸ ਵਕਤ ਮਾਹੌਲ ਪੂਰਾ ਗਰਮਾਇਆ ਹੋਇਆ ਹੈ। ਖੈਰ … ਪਿੰਡਾਂ ਚ ਰਹਿਣ ਵਾਲੇ ਨਾਗਰਕਿਾਂ ਨੂੰ ਪਤਾ ਹੀ ਹੋਵੇਗਾ ਕਿ ਪੰਚਾਇਤੀ ਚੋਣਾਂ ਵਿੱਚ ਵੀ ਰਾਖਵਾਂਕਰਨ ਸਿਸਟਮ ਲਾਗੂ ਹੁੰਦਾ ਹੈ, ਕਈ ਪਿੰਡ ਅਣਸੂਚਿਤ ਜਾਤੀਆਂ ਅਤੇ ਔਰਤਾਂ ਲਈ ਰਾਖਵੇਂ

Read More
Punjab

ਪੰਚਾਇਤੀ ਚੋਣਾਂ ਲਈ ਨਾਮਜ਼ਦਗੀਆਂ ਭਰਨ ਦਾ ਅੱਜ ਆਖ਼ਰੀ ਦਿਨ

ਮੁਹਾਲੀ : 15 ਅਕਤੂਬਰ ਨੂੰ ਪੰਚ ਅਤੇ ਸਰਪੰਚਾਂ ਦੇ ਲਈ ਹੋਣ ਵਾਲੀਆਂ ਪੰਚਾਇਤੀ ਚੋਣਾਂ ਲਈ ਨਾਮਜ਼ਦਗੀਆਂ ਭਰਨ ਦਾ ਅੱਜ ਆਖ਼ਰੀ ਦਿਨ ਹੈ। ਨਾਮਜ਼ਦਗੀ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ ਹੋਵੇਗੀ। ਪੰਜਾਬ ‘ਚ ਪੰਚਾਇਤੀ ਚੋਣਾਂ ਲਈ ਨਾਮਜ਼ਦਗੀ ਪ੍ਰਕਿਰਿਆ 27 ਸਤੰਬਰ ਤੋਂ ਸ਼ੁਰੂ ਹੋਈ ਸੀ, ਇਹ ਚੋਣ 13,237 ਪੰਚਾਇਤਾਂ ਲਈ ਹੈ। ਚੋਣਾਂ 15 ਅਕਤੂਬਰ ਨੂੰ

Read More