Punjab

ਪੰਚਾਇਤੀ ਚੋਣਾਂ, 7 ਜ਼ਿਲਿਆਂ ‘ਚ ਪਥਰਾਅ ਤੇ ਗੋਲੀਬਾਰੀ: ਕਈ ਲੋਕ ਜ਼ਖਮੀ

ਮੁਹਾਲੀ : ਮੰਗਲਵਾਰ ਨੂੰ ਪੰਚਾਇਤੀ ਚੋਣਾਂ ਹੋਈਆਂ। ਇਸ ਵਿੱਚ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਵੋਟਿੰਗ ਹੋਈ। ਰਾਜ ਵਿੱਚ ਕੁੱਲ 13,937 ਗ੍ਰਾਮ ਪੰਚਾਇਤਾਂ ਹਨ। ਇਨ੍ਹਾਂ ‘ਤੇ ਚੋਣਾਂ ਈਵੀਐਮ ਦੀ ਬਜਾਏ ਬੈਲਟ ਪੇਪਰ ਰਾਹੀਂ ਕਰਵਾਈਆਂ ਗਈਆਂ। ਬੈਲਟ ਪੇਪਰ ‘ਤੇ ਨੋਟਾ ਦਾ ਵਿਕਲਪ ਵੀ ਰੱਖਿਆ ਗਿਆ ਸੀ। ਵੋਟਿੰਗ ਦੌਰਾਨ ਪਟਿਆਲਾ, ਮੋਗਾ, ਅੰਮ੍ਰਿਤਸਰ, ਤਰਨਤਾਰਨ, ਬਠਿੰਡਾ, ਜਲੰਧਰ,

Read More
Punjab

ਪੰਜਾਬ ‘ਚ 4 ਜ਼ਿਲ੍ਹਿਆਂ ਦੀਆਂ 8 ਪੰਚਾਇਤਾਂ ‘ਚ ਮੁੜ ਚੋਣਾਂ: ਚੋਣ ਕਮਿਸ਼ਨ ਨੇ ਡੀਸੀ ਦੀ ਰਿਪੋਰਟ ਤੋਂ ਬਾਅਦ ਲਿਆ ਫੈਸਲਾ

ਮੁਹਾਲੀ : ਲੰਘੇ ਕੱਲ੍ਹ ਪੰਜਾਬ ਭਰ ਵਿੱਚ 13, 237 ਦੇ ਕਰੀਬ ਪੰਚਾਇਤਾਂ ਲਈ ਸਰਪੰਚਾਂ ਅਤੇ ਪੰਚਾਂ ਦੀਆਂ ਚੋਣਾਂ ਹੋਈਆਂ ਹਨ। ਪੰਚਾਇਤੀ ਚੋਣਾਂ ਦੌਰਾਨ ਕਈ ਥਾਵਾਂ ‘ਤੇ ਹਿੰਸਾ, ਬੂਥ ਕੈਪਚਰਿੰਗ ਅਤੇ ਹੋਰ ਬੇਨਿਯਮੀਆਂ ਸਾਹਮਣੇ ਆਈਆਂ। ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰ (ਡੀ.ਸੀ.) ਤੋਂ ਪ੍ਰਾਪਤ ਰਿਪੋਰਟ ਤੋਂ ਬਾਅਦ ਚੋਣ ਕਮਿਸ਼ਨ ਨੇ 4 ਜ਼ਿਲ੍ਹਿਆਂ ਦੀਆਂ 8 ਪੰਚਾਇਤਾਂ ਵਿੱਚ ਪੰਚਾਇਤੀ ਚੋਣਾਂ

Read More
Punjab

ਪੰਚਾਇਤੀ ਚੋਣਾਂ: ਪਟਿਆਲਾ ’ਚ ਗੋਲ਼ੀਬਾਰੀ ਤੇ ਪਥਰਾਅ, 2 ਲੋਕ ਜ਼ਖ਼ਮੀ

ਬਿਉਰੋ ਰਿਪੋਰਟ: ਪਟਿਆਲਾ ਦੇ ਸਨੌਰ ਨੇੜੇ ਪਿੰਡ ਖੁੱਡਾ ਵਿੱਚ ਗੋਲ਼ੀਬਾਰੀ ਦੇ ਨਾਲ-ਨਾਲ ਪਥਰਾਅ ਹੋਣ ਦੀ ਖ਼ਬਰ ਮਿਲੀ ਹੈ। ਇਸ ਘਟਨਾ ਵਿੱਚ 2 ਲੋਕ ਜ਼ਖ਼ਮੀ ਹੋਏ ਹਨ। ਦੱਸਿਆ ਜਾ ਰਿਹਾ ਹੈ ਕਿ ਪਿੰਡ ’ਚ ਸ਼ਾਂਤੀਪੂਰਵਕ ਵੋਟਿੰਗ ਹੋ ਰਹੀ ਸੀ ਪਰ ਇਸ ਦੌਰਾਨ ਕੁਝ ਬਾਹਰੀ ਵਿਅਕਤੀ ਪਿੰਡ ਦੇ ਪੋਲਿੰਗ ਬੂਥ ’ਤੇ ਪਹੁੰਚ ਗਏ। ਜਿੱਥੇ ਪੋਲਿੰਗ ਏਜੰਟ ਨਾਲ

Read More
Punjab

ਪੰਚਾਇਤੀ ਚੋਣਾਂ ਦੌਰਾਨ ਡਿਊਟੀ ’ਤੇ ਤਾਇਨਤ ਅਧਿਆਪਕ ਤੇ ਪੁਲਿਸ ਮੁਲਾਜ਼ਮ ਦੀ ਮੌਤ

ਬਿਉਰੋ ਰਿਪੋਰਟ: ਪੰਜਾਬ ਵਿੱਚ ਪੰਚਾਇਤੀ ਚੋਣਾਂ ਜਾਰੀ ਹਨ। ਇਸ ਦੌਰਾਨ ਚੋਣਾਂ ਵਿੱਚ ਡਿਊਟੀ ‘ਤੇ ਤਾਇਨਾਤ ਇੱਕ ਅਧਿਆਪਕ ਤੇ ਇੱਕ ਪੁਲਿਸ ਮੁਲਾਜ਼ਮ ਦੀ ਮੌਤ ਹੋ ਗਈ ਹੈ। ਫਾਜ਼ਿਲਕਾ ਤੋਂ ਪੰਚਾਇਤੀ ਚੋਣ ਡਿਊਟੀ ਲਈ ਜਲੰਧਰ ਆਏ ਇਕ ਅਧਿਆਪਕ ਦੀ ਸੋਮਵਾਰ ਰਾਤ ਸ਼ੱਕੀ ਹਾਲਾਤਾਂ ’ਚ ਮੌਤ ਹੋ ਗਈ। ਜਲੰਧਰ ਦੇ ਆਦਮਪੁਰ ਥਾਣੇ ਦੇ ਐਸਐਚਓ ਰਵਿੰਦਰ ਪਾਲ ਸਿੰਘ ਨੇ ਦੱਸਿਆ

Read More
Punjab

LIVE UPDATES – ਪੰਚਾਇਤੀ ਚੋਣਾਂ ਦੇ ਨਤੀਜੇ- ਜਾਣੋ ਇਕੱਲੇ-ਇਕੱਲੇ ਪਿੰਡ ਦੀ ਜਿੱਤ ਤੇ ਹਾਰ ਦੀ ਜਾਣਕਾਰੀ

ਮੁਹਾਲੀ : ਪੰਜਾਬ ਵਿੱਚ ਪੰਚਾਇਤੀ ਚੋਣਾਂ ਲਈ ਵੋਟਾਂ ਪੈਣ ਤੋਂ ਬਾਅਦ ਨਤੀਜੇ ਆਉਣੇ ਜਾਰੀ ਹਨ। ਬੀ.ਕਾਮ ਦਾ ਵਿਦਿਆਰਥੀ ਫ਼ਿਰੋਜ਼ਪੁਰ ਵਿੱਚ ਸਰਪੰਚ ਬਣਿਆ ਹੈ। ਇਸ ਦੇ ਨਾਲ ਹੀ ਇੱਕ ਮੰਤਰੀ ਦੀ ਪਤਨੀ ਵੀ ਪੰਚਾਇਤੀ ਚੋਣਾਂ ਜਿੱਤ ਚੁੱਕੀ ਹੈ। ਇਸ ਲਈ ਵੋਟਿੰਗ ਸਵੇਰੇ 8 ਵਜੇ ਸ਼ੁਰੂ ਹੋਈ, ਜੋ ਸ਼ਾਮ 4 ਵਜੇ ਤੱਕ ਜਾਰੀ ਰਹੀ। 50 ਫੀਸਦੀ ਤੋਂ ਵੱਧ ਵੋਟਿੰਗ

Read More
Punjab

ਕਾਂਗਰਸ ਵੱਲੋਂ ਪੰਚਾਇਤੀ ਚੋਣਾਂ ਮੁਲਤਵੀ ਕਰਨ ਦੀ ਮੰਗ, ਇਲੈਕਸ਼ਨ ਕਮਿਸ਼ਨ ਨਾਲ ਕੀਤੀ ਮੁਲਾਕਾਤ

ਚੰਡੀਗੜ੍ਹ : ਪੰਜਾਬ ਕਾਂਗਰਸ ( Punjab Congress) ਵੱਲੋਂ ਅੱਜ ਪੰਚਾਇਤੀ ਚੋਣਾਂ ( Panchayat elections)  ਨੂੰ ਮੁਲਤਵੀ ਕਰਨ ਦੀ ਮੰਗ ਕੀਤੀ ਗਈ ਹੈ। ਅੱਜ ਕਾਂਗਰਸੀ ਆਗੂਆਂ ਦਾ ਇੱਕ ਵਫ਼ਦ ਸੂਬਾ ਚੋਣ ਕਮਿਸ਼ਨ ਨੂੰ ਮਿਲਿਆ। ਮੁਲਾਕਾਤ ਕਰਕੇ, ਪੰਚਾਇਤੀ ਚੋਣਾਂ ਤਿੰਨ ਹਫ਼ਤਿਆਂ ਲਈ ਮੁਲਤਵੀ ਕਰਨ ਦੀ ਮੰਗ ਕੀਤੀ। ਮੀਡੀਆ ਨਾਲ ਗੱਲਬਾਤ ਦੌਰਾਨ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਬਾਜਵਾ

Read More
Punjab

ਹਾਈਕੋਰਟ ‘ਚ ਪੰਚਾਇਤੀ ਚੋਣਾਂ ਨੂੰ ਲੈ ਕੇ ਅੱਜ ਸੁਣਵਾਈ: 700 ਦੇ ਕਰੀਬ ਪਟੀਸ਼ਨਾਂ ਦਾਇਰ

ਚੰਡੀਗੜ੍ਹ : ਪੰਚਾਇਤੀ ਚੋਣਾਂ ਨੂੰ ਲੈ ਕੇ ਜਿੱਥੇ ਚੋਣ ਪ੍ਰਚਾਰ ਰੁਕ ਗਿਆ ਹੈ ਅਤੇ ਪੰਜਾਬ ਸਰਕਾਰ ਵੱਲੋਂ 15 ਅਕਤੂਬਰ ਨੂੰ ਸੂਬੇ ਵਿੱਚ ਛੁੱਟੀ ਤੇ ਡ੍ਰਾਈ ਡੇ ਦਾ ਵੀ ਐਲਾਨ ਕੀਤਾ ਗਿਆ ਹੈ। ਤਾਂ ਦੂਜੇ ਪਾਸੇ ਪੰਚਾਇਤੀ ਚੋਣਾਂ ਤੋਂ ਪਹਿਲਾਂ ਅੱਜ ਪੰਜਾਬ ਹਰਿਆਣਾ ਹਾਈਕੋਰਟ ਅਹਿਮ ਸੁਣਵਾਈ ਕਰਨ ਜਾ ਰਿਹਾ ਹੈ। ਜਿਸ ਤੋਂ ਬਾਅਦ ਹੀ ਭਲਕੇ ਹੋਣ

Read More
Punjab

ਪੰਚਾਇਤੀ ਚੋਣਾਂ ਨੂੰ ਲੈ ਕੇ ਵੱਡੀ ਖ਼ਬਰ, ਕਈ ਹੋਰ ਪਿੰਡਾਂ ਦੀ ਚੋਣ ’ਤੇ ਲੱਗੀ ਰੋਕ

ਚੰਡੀਗੜ੍ਹ : ਪੰਚਾਇਤੀ ਚੋਣਾਂ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ ਕਿ ਪੰਜਾਬ ਹਰਿਆਣਾ ਹਾਈਕੋਰਟ ਨੇ ਕਈ ਹੋਰ ਪਿੰਡਾਂ ਦੀ ਚੋਣ ਪ੍ਰਕਿਰਿਆ ’ਤੇ ਰੋਕ ਲਗਾ ਦਿੱਤੀ ਹੈ। ਹਾਈਕੋਰਟ ਨੇ ਪਟਿਆਲਾ,ਮੋਗਾ ਤੇ ਤਰਨਤਾਰਨ ਦੇ ਕੁਝ ਪਿੰਡ ’ਚ ਪੰਚਾਇਤੀ ਚੋਣਾਂ ‘ਤੇ ਲੱਗੀ ਰੋਕ ਲਗਾਈ ਹੈ। ਪੰਜਾਬ ਹਰਿਆਣਾ ਹਾਈਕੋਰਟ ਨੇ ਕਈ ਪਿੰਡਾਂ ਵਿੱਚ ਸਟੇਅ ਲਗਾਈ ਹੈ। ਪਟੀਸ਼ਨਰਾਂ

Read More
Punjab

20147 ਸਰਪੰਚੀ ਦੇ ਉਮੀਦਵਾਰਾਂ ਤੇ 31381 ਪੰਚ ਉਮੀਦਵਾਰਾਂ ਨੇ ਵਾਪਸ ਲਈਆਂ ਨਾਮਜ਼ਦਗੀਆਂ

ਮੁਹਾਲੀ : ਪੰਜਾਬ ਦੀਆਂ ਪੰਚਾਇਤ ਚੋਣਾਂ ਦਾ ਮਾਹੌਲ ਗਰਮਾਇਆ ਹੋਇਆ ਹੈ।  ਪੰਜਾਬ ਰਾਜ ਚੋਣ ਕਮਿਸ਼ਨ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਗ੍ਰਾਮ ਪੰਚਾਇਤ ਚੋਣਾਂ ਲਈ 07 ਅਕਤੂਬਰ 2024 ਤੱਕ ਸਰਪੰਚੀ ਦੇ ਉਮੀਦਵਾਰਾਂ ਵੱਲੋਂ ਕੁੱਲ 20,147 ਨਾਮਜ਼ਦਗੀਆਂ ਵਾਪਸ ਲਈਆਂ ਗਈਆਂ ਹਨ ਅਤੇ ਪੰਚ ਉਮੀਦਵਾਰਾਂ ਵੱਲੋਂ ਕੁੱਲ 31381 ਨਾਮਜ਼ਦਗੀਆਂ ਵਾਪਸ ਲਈਆਂ ਗਈਆਂ ਹਨ। ਉਨ੍ਹਾਂ ਅੱਗੇ ਦੱਸਿਆ

Read More