Punjab

ਪੰਚਾਇਤੀ ਚੋਣਾਂ: ਅੰਮ੍ਰਿਤਸਰ ਵਿੱਚ ਪਥਰਾਅ! ਪੱਗਾਂ ਲੱਥੀਆਂ, ਪੁਲਿਸ ਨੇ ਕੀਤਾ ਲਾਠੀਚਾਰਜ

ਬਿਉਰੋ ਰਿਪੋਰਟ: ਪੰਚਾਇਤੀ ਚੋਣਾਂ ਦੀ ਵੋਟਿੰਗ ਦੌਰਾਨ ਅੰਮ੍ਰਿਤਸਰ ਦੇ ਰਾਜਾਸਾਂਸੀ ਇਲਾਕੇ ਦੇ ਪਿੰਡ ਬਲਗਣ ਸਿੱਧੂ ਵਿੱਚ ਦੋ ਧਿਰਾਂ ਵਿੱਚ ਝਗੜਾ ਹੋ ਗਿਆ। ਇਸ ਦੌਰਾਨ ਹੱਥੋਪਾਈ ਸ਼ੁਰੂ ਹੋ ਗਈ। ਇਸ ਤੋਂ ਬਾਅਦ ਦੋਵੇਂ ਧਿਰਾਂ ਨੇ ਇੱਕ ਦੂਜੇ ’ਤੇ ਪਥਰਾਅ ਕਰਨਾ ਸ਼ੁਰੂ ਕਰ ਦਿੱਤਾ। ਇਸ ਘਟਨਾ ਕਾਰਨ ਕਰੀਬ ਇਕ ਘੰਟਾ ਵੋਟਿੰਗ ਰੁਕੀ ਰਹੀ ਪਰ ਮਾਮਲਾ ਸੁਲਝਣ ਤੋਂ

Read More
India Punjab

ਪੰਜਾਬ ਪੰਚਾਇਤੀ ਚੋਣਾਂ: ਨਾਰਾਜ਼ ਉਮੀਦਵਾਰਾਂ ਨੂੰ ਹਾਈਕੋਰਟ ਤੋਂ ਬਾਅਦ ਸੁਪਰੀਮ ਕੋਰਟ ਦਾ ਝਟਕਾ

ਬਿਉਰੋ ਰਿਪੋਰੋਟ: ਸੁਪਰੀਮ ਕੋਰਟ ਨੇ ਪੰਜਾਬ ਵਿੱਚ ਚੱਲ ਰਹੀਆਂ ਪੰਚਾਇਤੀ ਚੋਣਾਂ ਵਿੱਚ ਦਖ਼ਲ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਸੁਪਰੀਮ ਕੋਰਟ ਨੇ ਚੋਣਾਂ ’ਤੇ ਰੋਕ ਲਗਾਉਣ ਤੋਂ ਇਨਕਾਰ ਕਰਦਿਆਂ ਕਿਹਾ ਕਿ ਚੋਣਾਂ ਨੂੰ ਰੋਕਣਾ ਗੰਭੀਰ ਮਾਮਲਾ ਹੈ। ਸੂਬੇ ਵਿੱਚ ਪੋਲਿੰਗ ਜਾਰੀ ਹੈ, ਜੇ ਹੁਣ ਇਸਨੂੰ ਰੋਕਿਆ ਗਿਆ ਤਾਂ ਹੱਫੜਾ-ਦੱਫੜੀ ਮੱਚ ਜਾਵੇਗੀ। ਅਦਾਲਤ ਨੇ ਕਿਹਾ ਕਿ

Read More
Punjab

ਹਾਈਕੋਰਟ ‘ਚ ਪੰਚਾਇਤੀ ਚੋਣਾਂ ਨੂੰ ਲੈ ਕੇ ਅੱਜ ਸੁਣਵਾਈ: 700 ਦੇ ਕਰੀਬ ਪਟੀਸ਼ਨਾਂ ਦਾਇਰ

ਚੰਡੀਗੜ੍ਹ : ਪੰਚਾਇਤੀ ਚੋਣਾਂ ਨੂੰ ਲੈ ਕੇ ਜਿੱਥੇ ਚੋਣ ਪ੍ਰਚਾਰ ਰੁਕ ਗਿਆ ਹੈ ਅਤੇ ਪੰਜਾਬ ਸਰਕਾਰ ਵੱਲੋਂ 15 ਅਕਤੂਬਰ ਨੂੰ ਸੂਬੇ ਵਿੱਚ ਛੁੱਟੀ ਤੇ ਡ੍ਰਾਈ ਡੇ ਦਾ ਵੀ ਐਲਾਨ ਕੀਤਾ ਗਿਆ ਹੈ। ਤਾਂ ਦੂਜੇ ਪਾਸੇ ਪੰਚਾਇਤੀ ਚੋਣਾਂ ਤੋਂ ਪਹਿਲਾਂ ਅੱਜ ਪੰਜਾਬ ਹਰਿਆਣਾ ਹਾਈਕੋਰਟ ਅਹਿਮ ਸੁਣਵਾਈ ਕਰਨ ਜਾ ਰਿਹਾ ਹੈ। ਜਿਸ ਤੋਂ ਬਾਅਦ ਹੀ ਭਲਕੇ ਹੋਣ

Read More
Punjab

ਪੰਚਾਇਤੀ ਚੋਣਾਂ ਤੋਂ ਐਨ ਪਹਿਲਾਂ ਗਿੱਦੜਬਾਹਾ ਬਲਾਕ ਦੇ 24 ਪਿੰਡਾਂ ਦੀਆਂ ਪੰਚਾਇਤੀ ਚੋਣਾਂ ਰੱਦ!

ਬਿਉਰੋ ਰਿਪੋਰਟ: ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਗਿੱਦੜਬਾਹਾ ਬਲਾਕ ਦੇ 24 ਪਿੰਡਾਂ ਦੀਆਂ ਸਰਪੰਚੀ ਚੋਣਾਂ ਨੂੰ ਰੱਦ ਕਰ ਦਿੱਤਾ ਗਿਆ ਹੈ। ਚੋਣ ਕਮਿਸ਼ਨ ਨੂੰ ਕੀਤੀ ਗਈ ਸ਼ਿਕਾਇਤ ਵਿੱਚ ਨਾਮਜ਼ਦਗੀ ਵਾਪਸ ਲੈਣ ਵਿੱਚ ਫਰਜ਼ੀਵਾੜੇ ਦਾ ਸ਼ੱਕ ਜਤਾਇਆ ਜਾ ਰਿਹਾ ਸੀ, ਜਿਸ ਤੋਂ ਬਾਅਦ ਚੋਣ ਕਮਿਸ਼ਨ ਵੱਲੋਂ ਜਾਂਚ ਪੜਤਾਲ ਕੀਤੀ ਗਈ, ਜਿਸ ਵਿੱਚ ਫਰਜ਼ੀਵਾੜਾ ਪਾਉਣ ਦੀ ਗੱਲ

Read More
Punjab

20147 ਸਰਪੰਚੀ ਦੇ ਉਮੀਦਵਾਰਾਂ ਤੇ 31381 ਪੰਚ ਉਮੀਦਵਾਰਾਂ ਨੇ ਵਾਪਸ ਲਈਆਂ ਨਾਮਜ਼ਦਗੀਆਂ

ਮੁਹਾਲੀ : ਪੰਜਾਬ ਦੀਆਂ ਪੰਚਾਇਤ ਚੋਣਾਂ ਦਾ ਮਾਹੌਲ ਗਰਮਾਇਆ ਹੋਇਆ ਹੈ।  ਪੰਜਾਬ ਰਾਜ ਚੋਣ ਕਮਿਸ਼ਨ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਗ੍ਰਾਮ ਪੰਚਾਇਤ ਚੋਣਾਂ ਲਈ 07 ਅਕਤੂਬਰ 2024 ਤੱਕ ਸਰਪੰਚੀ ਦੇ ਉਮੀਦਵਾਰਾਂ ਵੱਲੋਂ ਕੁੱਲ 20,147 ਨਾਮਜ਼ਦਗੀਆਂ ਵਾਪਸ ਲਈਆਂ ਗਈਆਂ ਹਨ ਅਤੇ ਪੰਚ ਉਮੀਦਵਾਰਾਂ ਵੱਲੋਂ ਕੁੱਲ 31381 ਨਾਮਜ਼ਦਗੀਆਂ ਵਾਪਸ ਲਈਆਂ ਗਈਆਂ ਹਨ। ਉਨ੍ਹਾਂ ਅੱਗੇ ਦੱਸਿਆ

Read More
Punjab

ਹਾਈਕੋਰਟ ਨੇ 250 ਪੰਚਾਇਤਾਂ ’ਚ ਚੋਣਾਂ ’ਤੇ ਲਗਾਈ ਰੋਕ! ‘ਸਰਕਾਰ ’ਤੇ ਚੋਣ ਕਮਿਸ਼ਨ ਅੱਖ ਬੰਦ ਕਰ ਸਕਦਾ ਅਸੀਂ ਨਹੀਂ’

ਬਿਉਰੋ ਰਿਪੋਰਟ – ਪੰਜਾਬ ਪੰਚਾਇਤੀ ਚੋਣਾਂ ਵਿੱਚ ਨਾਮਜ਼ਦਗੀਆਂ ਨੂੰ ਰੱਦ ਕਰਨ ਖ਼ਿਲਾਫ਼ ਅਦਾਲਤ ਪਹੁੰਚੇ ਉਮੀਦਵਾਰਾਂ ਦੀ ਪਟੀਸ਼ਨ ’ਤੇ ਹਾਈਕੋਰਟ ਨੇ ਵੱਡਾ ਫੈਸਲਾ ਕੀਤਾ ਹੈ। ਅਦਾਲਤ ਨੇ ਉਨ੍ਹਾਂ ਸਾਰੀਆਂ 250 ਪਟੀਸ਼ਨਾਂ ਵਾਲੀਆਂ ਪੰਚਾਇਤਾਂ ਵਿੱਚ ਸਰਪੰਚ ਅਤੇ ਪੰਚ ਦੀ ਚੋਣ ’ਤੇ ਰੋਕ ਲੱਗਾ ਦਿੱਤੀ ਹੈ। ਇਹ ਸਾਰੇ ਉਮੀਦਵਾਰ ਨਾਮਜ਼ਦਗੀਆਂ ਖਾਰਿਜ ਹੋਣ ਅਤੇ ਹਿੰਸਾ ਦੇ ਖਿਲਾਫ ਹਾਈਕੋਰਟ ਪਹੁੰਚੇ

Read More