ਪੰਚਾਇਤ ਚੋਣਾਂ: ਨਾਮਜ਼ਦਗੀਆਂ ਵਾਪਸ ਲੈਣ ਦਾ ਅੱਜ ਆਖ਼ਰੀ ਦਿਨ
ਮੁਹਾਲੀ : ਪੰਜਾਬ ‘ਚ ਪੰਚਾਇਤੀ ਚੋਣਾਂ ਲਈ ਅੱਜ ਨਾਮਜ਼ਦਗੀ ਪੱਤਰ ਵਾਪਸ ਲੈਣ ਦਾ ਅੰਤਿਮ ਦਿਨ ਹੈ। ਉਮੀਦਵਾਰਾਂ ਵੱਲੋਂ ਨਾਮ ਵਾਪਸ ਲੈਣ ਮਗਰੋਂ ਚੋਣ ਕਮਿਸ਼ਨ ਵੱਲੋਂ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ ਕੀਤੇ ਜਾਣਗੇ। ਇਸ ਉਪਰੰਤ 15 ਅਕਤੂਬਰ ਨੂੰ ਵੋਟਾਂ ਪੈਣਗੀਆਂ ਤੇ ਉਸੇ ਦਿਨ ਗਿਣਤੀ ਵੀ ਹੋਵੇਗੀ। ਪੰਜਾਬ ਰਾਜ ਚੋਣ ਕਮਿਸ਼ਨ ਨੇ 25 ਸਤੰਬਰ ਨੂੰ ਰਾਜ ਵਿੱਚ