Punjab

ਅਜਨਾਲਾ ‘ਚ ਪੰਚਾਇਤ ਦਾ ਅਹਿਮ ਮਤਾ, ਇੱਕੋ ਪਿੰਡ ਵਿੱਚ ਵਿਆਹ ਕਰਾਉਣ ਵਾਲਿਆਂ ਦੀ ਖੈਰ ਨਹੀਂ

ਅੰਮ੍ਰਿਤਸਰ ਜ਼ਿਲ੍ਹੇ ਦੀ ਅਜਨਾਲਾ ਤਹਿਸੀਲ ਅਧੀਨ ਪੈਂਦੇ ਪਿੰਡ ਧਾਰੀਵਾਲ (ਜਾਂ ਧਾਰੀਵਾਲ ਕਲੇਰ) ਦੀ ਪੰਚਾਇਤ ਨੇ 7 ਫਰਵਰੀ ਨੂੰ ਇੱਕ ਅਹਿਮ ਅਤੇ ਸਖ਼ਤ ਫੈਸਲਾ ਲਿਆ ਹੈ। ਪੰਚਾਇਤ ਨੇ ਸਰਬ ਸੰਮਤੀ ਦੇ ਨਾਲ ਇਹ ਫੈਸਲਾ ਲਿੱਤਾ ਗਿਆ ਕਿ ਜੇਕਰ ਕੋਈ ਪਿੰਡ ਵਿੱਚ ਹੀ ਪਿੰਡ ਦੀ ਲੜਕੀ ਦੇ ਨਾਲ ਕੋਈ ਲੜਕਾ ਵਿਆਹ ਕਰਵਾਉਂਦਾ ਹੈ ਤਾਂ ਪੂਰਾ ਪਿੰਡ ਉਸ

Read More