ਕੀ ਸੁਖਬੀਰ ਬਾਦਲ ਦੇ ਸੁੱਖ ਵਿਲਾਸ ਨੂੰ ਮਾਨ ਸਰਕਾਰ ਕਬਜ਼ੇ ‘ਚ ਲੈਣ ਜਾ ਰਹੀ ਹੈ ? ਮੰਤਰੀ ਧਾਲੀਵਾਲ ਨੇ ਦੱਸਿਆ ਪੂਰਾ ਪਲਾਨ !
ਇਸਦੇ ਨਾਲ ਹੀ ਉਨ੍ਹਾਂ ਨੇ ਸੂਬੇ ਦੋ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ 31 ਮਈ ਤੱਕ ਕਬਜ਼ੇ ਛੱਡ ਕੇ ਜ਼ਮੀਨਾਂ ਸਰਕਾਰ ਹਵਾਲੇ ਕਰ ਦੇਣ। ਅਜਿਹਾ ਨਾ ਕਰਨ ਉਤੇ ਸਖ਼ਤ ਕਾਰਵਾਈ ਦੀ ਚੇਤਾਵਨੀ ਦਿੱਤੀ ਗਈ ਹੈ ।