ਪੰਜਾਬ ਬਲਾਕ ਕਮੇਟੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਦੀ ਅੱਜ ਗਿਣਤੀ,ਸਵੇਰੇ 8 ਵਜੇ ਖੁੱਲ੍ਹਣਗੇ ਵੋਟ ਬਕਸੇ
ਪੰਜਾਬ ਵਿੱਚ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਵੋਟਾਂ ਦੀ ਗਿਣਤੀ ਅੱਜ (17 ਦਸੰਬਰ) ਨੂੰ ਹੋਵੇਗੀ। ਚੋਣ ਕਮਿਸ਼ਨ ਨੇ 23 ਜ਼ਿਲ੍ਹਿਆਂ ਵਿੱਚ 151 ਗਿਣਤੀ ਕੇਂਦਰ ਸਥਾਪਤ ਕੀਤੇ ਹਨ। ਇਸ ਪ੍ਰਕਿਰਿਆ ਦੌਰਾਨ 12,814 ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ ਕੀਤਾ ਜਾਵੇਗਾ। ਬੈਲਟ ਪੇਪਰ ਸਵੇਰੇ 8 ਵਜੇ ਖੁੱਲ੍ਹਣੇ ਸ਼ੁਰੂ ਹੋ ਜਾਣਗੇ। ਗਿਣਤੀ ਕੇਂਦਰਾਂ ‘ਤੇ ਵੀਡੀਓਗ੍ਰਾਫੀ ਕੀਤੀ ਜਾਵੇਗੀ। ਪੁਲਿਸ ਸੁਰੱਖਿਆ
