ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਪੰਜ ਪਿਆਰਿਆਂ ਵੱਲੋਂ ਸੁਖਬੀਰ ਬਾਦਲ ਤਨਖਾਹੀਆ ਕਰਾਰ
ਤਖ਼ਤ ਸ੍ਰੀ ਪਟਨਾ ਸਾਹਿਬ ਦੇ ਪੰਜ ਪਿਆਰਿਆਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਤਨਖਾਹੀਆ ਕਰਾਰ ਦਿੱਤਾ ਹੈ, ਕਿਉਂਕਿ ਉਹ ਪੰਜ ਪਿਆਰਿਆਂ ਸਾਹਮਣੇ ਪੇਸ਼ ਨਹੀਂ ਹੋਏ। ਇਹ ਵਿਵਾਦ ਸਾਬਕਾ ਜਥੇਦਾਰ ਗਿਆਨੀ ਰਣਜੀਤ ਸਿੰਘ ਗੌਹਰ ਦੀ ਬਹਾਲੀ ਨਾਲ ਜੁੜਿਆ ਹੈ, ਜਿਸ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕਲੀਨ ਚਿੱਟ ਦਿੱਤੀ ਸੀ। ਇਸ ਫੈਸਲੇ