ਤਖ਼ਤ ਸ੍ਰੀ ਪਟਨਾ ਸਾਹਿਬ ਦੇ ਗ੍ਰੰਥੀ ਸਿੰਘਾਂ ਵੱਲੋਂ ਲਿਆ ਗਿਆ ਫੈਸਲਾ ਪੰਥਕ ਏਕਤਾ ਨੂੰ ਢਾਹ ਲਾਉਣ ਵਾਲਾ – ਪੰਜ ਪਿਆਰੇ ਸ੍ਰੀ ਅਕਾਲ ਤਖ਼ਤ ਸਾਹਿਬ
ਅਕਾਲ ਤਖਤ ਸਾਹਿਬ ਵਿਖੇ ਜ ਫਿਰ ਤੋਂ ਸਿੰਘ ਸਾਹਿਬਾਨ ਦੀ ਇਕੱਤਰਤਾ ਹੋਈ ਹੈ। ਪੰਜਾਂ ਪਿਆਰਿਆਂ ਨੇ ਇਕੱਤਰਤਾ ਤੋਂ ਬਾਅਦ ਬੀਤੇ ਦਿਨੀਂ ਤਖਤ ਸ਼੍ਰੀ ਪਟਨਾ ਸਾਹਿਬ ਤੋਂ ਜਾਰੀ ਹੋਏ ਆਦੇਸ਼ਾਂ ਨੂੰ ਸਿਰੇ ਤੋਂ ਖਾਰਜ ਕਰ ਦਿੱਤਾ। ਆਦੇਸ਼ਾਂ ਨੂੰ ਖਾਰਜ ਕਰਨ ਦੇ ਨਾਲ -ਨਾਲ ਇਸ ਨੂੰ ਪੂਰੀ ਤਰ੍ਹਾਂ ਦੇ ਨਾਲ ਸਿੱਖੀ ਦੇ ਵਿਰੁੱਧ ਅਤੇ ਸਿਧਾਂਤਾਂ ਦੇ ਉਲਟ ਐਲਾਨਿਆ ਗਿਆ।