1 ਅਗਸਤ ਨੂੰ ਹੋਣ ਵਾਲੀ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਹੋਈ ਮੁਲਤਵੀ
ਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵਲੋਂ ਅਹਿਮ ਪੰਥਕ ਮਾਮਲਿਆਂ ’ਤੇ ਵਿਚਾਰ ਕਰਨ ਲਈ 1 ਅਗਸਤ ਨੂੰ ਪੰਜ ਸਿੰਘ ਸਾਹਿਬਾਨ ਦੀ ਸੱਦੀ ਇਕੱਤਰਤਾ ਮੁਲਤਵੀ ਕਰ ਦਿੱਤੀ ਗਈ ਹੈ। ਜ਼ਿਕਰਯੋਗ ਹੈ ਕਿ 1 ਅਗਸਤ ਦੀ ਇਕੱਤਰਤਾ ਦੌਰਾਨ ਹੀ ਬੀਤੇ ਦਿਨੀਂ ਸ੍ਰੀਨਗਰ ਵਿਖੇ ਹੋਏ ਸ਼ਤਾਬਦੀ ਸਮਾਗਮ ਦੌਰਾਨ ਮਰਿਆਦਾ ਦੇ ਉਲੰਘਣ