Punjab

ਪੰਚਾਇਤੀ ਚੋਣਾਂ ਦੌਰਾਨ ਡਿਊਟੀ ’ਤੇ ਤਾਇਨਤ ਅਧਿਆਪਕ ਤੇ ਪੁਲਿਸ ਮੁਲਾਜ਼ਮ ਦੀ ਮੌਤ

ਬਿਉਰੋ ਰਿਪੋਰਟ: ਪੰਜਾਬ ਵਿੱਚ ਪੰਚਾਇਤੀ ਚੋਣਾਂ ਜਾਰੀ ਹਨ। ਇਸ ਦੌਰਾਨ ਚੋਣਾਂ ਵਿੱਚ ਡਿਊਟੀ ‘ਤੇ ਤਾਇਨਾਤ ਇੱਕ ਅਧਿਆਪਕ ਤੇ ਇੱਕ ਪੁਲਿਸ ਮੁਲਾਜ਼ਮ ਦੀ ਮੌਤ ਹੋ ਗਈ ਹੈ। ਫਾਜ਼ਿਲਕਾ ਤੋਂ ਪੰਚਾਇਤੀ ਚੋਣ ਡਿਊਟੀ ਲਈ ਜਲੰਧਰ ਆਏ ਇਕ ਅਧਿਆਪਕ ਦੀ ਸੋਮਵਾਰ ਰਾਤ ਸ਼ੱਕੀ ਹਾਲਾਤਾਂ ’ਚ ਮੌਤ ਹੋ ਗਈ। ਜਲੰਧਰ ਦੇ ਆਦਮਪੁਰ ਥਾਣੇ ਦੇ ਐਸਐਚਓ ਰਵਿੰਦਰ ਪਾਲ ਸਿੰਘ ਨੇ ਦੱਸਿਆ

Read More