ਪੰਜਾਬ ਯੂਨੀਵਰਸਿਟੀ ‘ਚ ਵਿਦਿਆਰਥੀ ਯੂਨੀਅਨ ਚੋਣਾਂ ਅੱਜ, ਪ੍ਰਧਾਨ ਦੇ ਅਹੁਦੇ ਲਈ 8 ਉਮੀਦਵਾਰ ਮੈਦਾਨ ‘ਚ
ਅੱਜ ਚੰਡੀਗੜ੍ਹ ਦੀ ਪੰਜਾਬ ਯੂਨੀਵਰਸਿਟੀ ਵਿੱਚ ਵਿਦਿਆਰਥੀ ਯੂਨੀਅਨ ਦੀਆਂ ਚੋਣਾਂ ਹੋਣਗੀਆਂ, ਜਿਸ ਵਿੱਚ 17 ਹਜ਼ਾਰ ਵਿਦਿਆਰਥੀ ਵੋਟ ਪਾਉਣਗੇ। ਪ੍ਰਧਾਨ ਦੇ ਅਹੁਦੇ ਲਈ 8 ਉਮੀਦਵਾਰ ਮੈਦਾਨ ਵਿੱਚ ਹਨ। ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਪੀਯੂ ਨੂੰ ਪੁਲਿਸ ਛਾਉਣੀ ਵਿੱਚ ਬਦਲ ਦਿੱਤਾ ਗਿਆ ਹੈ। 11 ਡੀਐਸਪੀ, 10 ਐਸਐਚਓ, 10 ਇੰਸਪੈਕਟਰ, 9 ਚੌਕੀ ਇੰਚਾਰਜ ਅਤੇ 988 ਪੁਲਿਸ ਕਰਮਚਾਰੀ ਤਾਇਨਾਤ