ਪੰਜਾਬ ਯੂਨੀਵਰਸਿਟੀ ਦੀਆਂ 18 ਨਵੰਬਰ ਤੋਂ ਹੋਣ ਵਾਲੀਆਂ ਪ੍ਰੀਖਿਆਵਾਂ ਮੁਲਤਵੀ
ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਨੇ ਅਗਾਮੀ 18, 19 ਅਤੇ 20 ਨਵੰਬਰ 2025 ਨੂੰ ਨਿਰਧਾਰਤ ਸਾਰੀਆਂ ਯੂਨੀਵਰਸਿਟੀ ਪੱਧਰੀ ਪ੍ਰੀਖਿਆਵਾਂ ਨੂੰ ਮੁਲਤਵੀ ਕਰਨ ਦਾ ਐਲਾਨ ਕੀਤਾ ਹੈ। ਇਹ ਫੈਸਲਾ ਵਿਦਿਆਰਥੀਆਂ ਦੀ ਸਹੂਲਤ ਅਤੇ ਪ੍ਰਸ਼ਾਸਨਿਕ ਕਾਰਨਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਲਿਆ ਗਿਆ ਹੈ। ਯੂਨੀਵਰਸਿਟੀ ਪ੍ਰਸ਼ਾਸਨ ਨੇ ਸਪੱਸ਼ਟ ਕੀਤਾ ਹੈ ਕਿ ਇਨ੍ਹਾਂ ਤਿੰਨਾਂ ਦਿਨਾਂ ਵਿੱਚ ਹੋਣ ਵਾਲੀਆਂ ਸਾਰੀਆਂ ਅੰਡਰਗ੍ਰੈਜੂਏਟ, ਪੋਸਟਗ੍ਰੈਜੂਏਟ
