Punjab

ਅਕਾਲੀ ਦਲ ਉਹਨਾਂ ਹੱਥਾਂ ‘ਚ ਦੇ ਦਿੱਤਾ ਜਿਹਨਾਂ ਦਾ ਸੇਵਾ, ਪੰਥ ਅਤੇ ਪੰਜਾਬ ਨਾਲ ਕੋਈ ਲੈਣਾ-ਦੇਣਾ ਨਹੀਂ : ਇਕਬਾਲ ਸਿੰਘ ਝੂੰਦਾਂ

‘ਦ ਖ਼ਾਲਸ ਬਿਊਰੋ : ਸ਼੍ਰੋਮਣੀ ਅਕਾਲੀ ਦਲ ਵਿੱਚ ਲੀਡਰਸ਼ਿਪ ਨੂੰ ਲੈ ਕੇ ਹੰਗਾਮਾ ਰੁਕਣ ਦਾ ਨਾਂ ਨਹੀਂ ਲੈ ਰਿਹਾ। ਹੁਣ ਸੀਨੀਅਰ ਅਕਾਲੀ ਆਗੂ ਇਕਬਾਲ ਸਿੰਘ ਝੂੰਦਾਂ ਨੇ ਤਿੱਖੇ ਤੇਵਰ ਵਿਖਾਏ ਹਨ। ਉਨ੍ਹਾਂ ਨੇ ਕਿਹਾ ਕਿ ‘ਅਸੀਂ ਅਕਾਲੀ ਦਲ ਨੂੰ ਉਨ੍ਹਾਂ ਹੱਥਾਂ ਵਿੱਚ ਦੇ ਦਿੱਤਾ ਹੈ ਜਿਨ੍ਹਾਂ ਦਾ ਸੇਵਾ, ਪੰਥ ਤੇ ਪੰਜਾਬ ਨਾਲ ਕੋਈ ਲੈਣਾ-ਦੇਣਾ ਹੀ

Read More