India Punjab Religion

ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੂੰ ‘ਪੰਥ ਰਤਨ’ ਦੇਣ ਦੀ ਮੰਗ! ਜਥੇਦਾਰ ਅਕਾਲ ਤਖ਼ਤ ਸਾਹਿਬ ਨੂੰ ਸੌਂਪਿਆ ਮੰਗ ਪੱਤਰ

ਅੰਮ੍ਰਿਤਸਰ: ਨਾਮਧਾਰੀ ਸਿੱਖਾਂ ਵੱਲੋਂ ਸਾਬਕਾ ਪ੍ਰਧਾਨ ਮੰਤਰੀ ਡਾਕਟਰ ਮਨਮੋਹਨ ਸਿੰਘ ਨੂੰ ‘ਪੰਥ ਰਤਨ’ ਨਾਲ ਸਨਮਾਨਿਤ ਕਰਨ ਦੀ ਮੰਗ ਕੀਤੀ ਗਈ ਹੈ। ਇਸ ਸਬੰਧੀ ਨਾਮਧਾਰੀ ਸਿੱਖਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚ ਕੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਮੰਗ ਪੱਤਰ ਵੀ ਸੌਂਪਿਆ ਹੈ। ਉਨ੍ਹਾਂ ਕਿਹਾ ਕਿ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੇ 10 ਸਾਲਾਂ ਵਾਸਤੇ ਭਾਰਤ

Read More