ਪੰਥਕ ਤਾਲਮੇਲ ਸੰਗਠਨ ਲੜੇਗੀ SGPC ਚੋਣ,ਜਥੇਦਾਰਾਂ ਦੀ ਨਿਯੁਕਤੀ ਦਾ ਦੱਸਿਆ ਫਾਰਮੂਲਾ
ਦਮਦਮਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਕੇਵਲ ਸਿੰਘ ਨੇ ਪੰਥਕ ਤਾਲਮੇਲ ਸੰਗਠਨ ਦੇ ਕਨਵੀਨਰ ‘ਦ ਖ਼ਾਲਸ ਬਿਊਰੋ : ਪੰਥਕ ਤਾਲਮੇਲ ਸੰਗਠਨ ਨੇ ਸ਼੍ਰੋਮਣੀ ਕਮੇਟੀ ਦੀ ਚੋਣਾਂ ਲ ੜਨ ਦਾ ਐਲਾਨ ਕੀਤਾ ਹੈ । ਇਹ ਸੰਗਠਨ ਵੱਖ-ਵੱਖ ਸਿੱਖ ਜਥੇਬੰਦੀਆਂ ਦਾ ਗਰੁੱਪ ਹੈ। ਪੰਥਕ ਤਾਲਮੇਲ ਕਮੇਟੀ ਦੇ ਕਨਵੀਨਰ ਤਖ਼ਤ ਦਮਦਮਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਕੇਵਲ ਸਿੰਘ