Punjab

ਬੰਦੀ ਸਿੰਘਾਂ ਦੀ ਰਿਹਾਈ ਲਈ ਪੰਥਕ ਕਨਵੈਨਸ਼ਨ ਛੇ ਨੂੰ

‘ਦ ਖ਼ਾਲਸ ਬਿਊਰੋ : ਦੇਸ਼ ਦੀਆਂ ਜੇਲ੍ਹਾਂ ਵਿੱਚ ਸਜ਼ਾ ਪੂਰੀ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਅਗਲਾ ਪ੍ਰੋਗਰਾਮ ਉਲੀਕਣ ਲਈ ਛੇ ਫਰਵਰੀ ਨੂੰ ਇੱਕ ਪੰਥਕ ਕਨਵੈਨਸ਼ਨ ਸੱਦ ਲਈ ਗਈ ਹੈ। ਮੁਹਾਲੀ ਦੇ ਗੁਰਦੁਆਰਾ ਅੰਬ ਸਾਹਿਬ ਵਿਖੇ ਹੋਣ ਵਾਲੀ ਇਸ ਕਨਵੈਨਸ਼ਨ ਵਿੱਚ ਸਰਕਾਰ ‘ਤੇ ਦਬਾਅ ਪਾਉਣ ਲਈ ਰਣਨੀਤੀ ਤੈਅ ਕੀਤੀ ਜਾਵੇਗੀ। ਵੱਖ-ਵੱਖ ਪੰਥਕ ਜਥੇਬੰਦੀਆਂ ਵੱਲੋਂ

Read More