India
Lifestyle
ਪੈਰਾਸਿਟਾਮੋਲ ਸਮੇਤ 53 ਦਵਾਈਆਂ ਗੁਣਵੱਤਾ ਜਾਂਚ ’ਚ ਫੇਲ੍ਹ! ਪਿਛਲੇ ਮਹੀਨੇ ਹੀ 156 ਦਵਾਈਆਂ ’ਤੇ ਲਾਈ ਸੀ ਪਾਬੰਦੀ
- by Preet Kaur
- September 25, 2024
- 0 Comments
ਬਿਉਰੋ ਰਿਪੋਰਟ: ਪੈਰਾਸਿਟਾਮੋਲ ਸਮੇਤ 53 ਦਵਾਈਆਂ ਗੁਣਵੱਤਾ ਜਾਂਚ ਵਿੱਚ ਫੇਲ੍ਹ ਪਾਈਆਂ ਗਈਆਂ ਹਨ। ਵਿਟਾਮਿਨ, ਸ਼ੂਗਰ ਤੇ ਬਲੱਡ ਪ੍ਰੈਸ਼ਰ ਦੀਆਂ ਦਵਾਈਆਂ ਤੋਂ ਇਲਾਵਾ ਐਂਟੀਬਾਇਓਟਿਕਸ ਵੀ ਸ਼ਾਮਲ ਹਨ। ਦੇਸ਼ ਦੀ ਸਭ ਤੋਂ ਵੱਡੀ ਡਰੱਗ ਰੈਗੂਲੇਟਰੀ ਬਾਡੀ ਸੈਂਟਰਲ ਡਰੱਗਸ ਸਟੈਂਡਰਡ ਕੰਟਰੋਲ ਆਰਗੇਨਾਈਜ਼ੇਸ਼ਨ (CDSCO) ਨੇ ਆਪਣੀ ਸੂਚੀ ਜਾਰੀ ਕੀਤੀ ਹੈ। CDSCO ਦੀ ਸੂਚੀ ਵਿੱਚ ਕੈਲਸ਼ੀਅਮ ਅਤੇ ਵਿਟਾਮਿਨ D3 ਪੂਰਕ,