India Punjab

ਦਿੱਲੀ ਵਿਧਾਨ ਸਭਾ ਚੋਣਾਂ ਨਹੀਂ ਲੜੇਗਾ ਅਕਾਲੀ ਦਲ – ਪਰਮਜੀਤ ਸਿੰਘ ਸਰਨਾ

ਦਿੱਲੀ ਵਿਧਾਨ ਸਭਾ ਚੋਣਾਂ ਦਾ ਐਲਾਨ ਹੋ ਚੁੱਕਾ ਹੈ। ਦਿੱਲੀ ਚੋਣਾਂ ਨੂੰ ਲੈ ਕੇ ਕਾਂਗਰਸ, ਆਮ ਆਦਮੀ ਪਾਰਟੀ ਅਤੇ ਭਾਜਪਾ ਅੱਡੀ ਚੋਟੀ ਦਾ ਜ਼ੋਰ ਲਗਾ ਰਹੀਆਂ ਹਨ। ਇਸੇ ਦੌਰਾਨ ਅਕਾਲੀ ਦਲ ਦਿੱਲੀ ਨੇ ਵਿਧਾਨ ਸਭਾ ਚੋਣਾਂ ਨਾ ਲੜਨ ਦਾ ਐਲਾਨ ਕੀਤਾ ਹੈ। ਸ਼੍ਰੋਮਣੀ ਅਕਾਲੀ ਦਲ ਦੀ ਦਿੱਲੀ ਇਕਾਈ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਇੱਕ

Read More
Punjab Religion

ਸੁਖਬੀਰ ਬਾਦਲ ਦੇ ਹੱਕ ’ਚ ਨਿੱਤਰੇ ਸਰਨਾ! ਬਾਦਲ ਨੂੰ ਸਿਆਸੀ ਤੌਰ ’ਤੇ ਪਾਸੇ ਕਰਨ ਦੀਆਂ ਕੋਸ਼ਿਸ਼ਾਂ ਦੀ ਕੀਤੀ ਨਿਖੇਧੀ

ਬਿਉਰੋ ਰਿਪੋਰਟ: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਤੇ ਸ਼੍ਰੋਮਣੀ ਅਕਾਲੀ ਦਲ ਦੀ ਦਿੱਲੀ ਇਕਾਈ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਕਿਹਾ ਹੈ ਕਿ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਪੰਥਕ ਰਵਾਇਤ ਅਨੁਸਾਰ ਤਨਖ਼ਾਹੀਆ ਕਰਾਰ ਦਿੱਤਾ ਗਿਆ ਪਰ ਜਿਸ ਤਰ੍ਹਾਂ ਕੁਝ ਲੋਕ ਦਬਾਅ ਬਣਾਉਣ ਲਈ ਉਨ੍ਹਾਂ

Read More
India Punjab Religion

ਸੱਤਾ ਸੱਤਾ ਦੇ ਨਸ਼ੇ ‘ਚ ਸਿੱਖ ਪੰਥ ਨਾਲ ਮੱਥਾ ਨਾ ਲਗਾਵੇ ਭਗਵੰਤ ਮਾਨ : ਪਰਮਜੀਤ ਸਿੰਘ ਸਰਨਾ

ਅੰਮ੍ਰਿਤਸਰ :  ਸ੍ਰੀ ਗੁਰੂ ਅਮਰ ਦਾਸ ਜੀ ਦੇ 450 ਸਾਲਾ ਜੋਤੀ ਜੋਤਿ ਸਮਾਉਣ ਦੀ ਸ਼ਤਾਬਦੀ ਤੇ ਸ੍ਰੀ ਗੁਰੂ ਰਾਮਦਾਸ ਜੀ ਦੀ 450 ਸਾਲਾ ਗੁਰਿਆਈ ਸ਼ਤਾਬਦੀ ਮੌਕੇ ਨਾ ਤੇ ਕੋਈ ਵਿਸ਼ੇਸ਼ ਐਲਾਨ ਨਾ ਕੀਤੇ ਜਾਣ ‘ਤੇ ਸ਼੍ਰੋਮਣੀ ਅਕਾਲੀ ਦਲ ਦੀ ਦਿੱਲੀ ਇਕਾਈ ਦੇ ਪ੍ਰਧਾਨ ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਸ. ਪਰਮਜੀਤ ਸਿੰਘ

Read More
Khetibadi Punjab Religion

ਕਿਸਾਨਾਂ ਨੂੰ ਸ੍ਰੀ ਸਾਹਿਬ ਪਹਿਨੇ ਹੋਣ ਕਰਕੇ ਹਵਾਈ ਅੱਡੇ ’ਤੇ ਰੋਕਣਾ ਸਿੱਖਾਂ ਦੀ ਧਾਰਮਿਕ ਆਜ਼ਾਦੀ ’ਤੇ ਹਮਲਾ

ਬਿਉਰੋ ਰਿਪੋਰਟ: ਸ਼੍ਰੋਮਣੀ ਅਕਾਲੀ ਦਲ ਦੀ ਦਿੱਲੀ ਇਕਾਈ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਪੰਜਾਬ ਦੇ ਸੰਘਰਸਸ਼ੀਲ ਕਿਸਾਨ ਆਗੂਆਂ ਨੂੰ ਸ੍ਰੀ ਸਾਹਿਬ ਪਾਉਣ ਦੀ ਵਜ੍ਹਾ ਕਰਕੇ ਹਵਾਈ ਅੱਡੇ ’ਤੇ ਰੋਕਣ ਦੀ ਨਿਖੇਧੀ ਕੀਤੀ ਹੈ। ਉਨ੍ਹਾਂ ਇੱਕ ਪ੍ਰੈਸ ਬਿਆਨ ਜਾਰੀ ਕਰਕੇ ਕਿਹਾ ਕਿ ਤਾਮਿਲਨਾਡੂ ਵਿਖੇ ਕਿਸਾਨੀ ਮੰਗਾਂ ਸਬੰਧੀ ਕਨਵੈਨਸ਼ਨਾਂ ਵਿੱਚ ਸ਼ਾਮਲ ਹੋਣ ਜਾ ਰਹੇ ਜਗਜੀਤ ਸਿੰਘ

Read More
India Religion

ਦਿੱਲੀ ਤੋਂ ਸ਼ੁਰੂ ਫ਼ਤਿਹ ਮਾਰਚ ਦਾ ਕਰਨਾਲ ‘ਚ ਜ਼ਬਰਦਸਤ ਸੁਆਗਤ, ਸਰਨਾ ਨੇ ਕਿਹਾ, ਸਰਕਾਰਾਂ ਨਾਲ ਟੱਕਰ ਲੈਣ ਦੀ ਹਿੰਮਤ ਮਿਲੇਗੀ

ਦਿੱਲੀ : ਸਰਦਾਰ ਜੱਸਾ ਸਿੰਘ ਰਾਮਗੜੀਆ ਦੀ 300 ਸਾਲਾ ਜਨਮ ਸ਼ਤਾਬਦੀ ਨੂੰ ਸਮਰਪਿਤ ਖ਼ਾਲਸਾ ਫ਼ਤਿਹ ਮਾਰਚ ਅੱਜ ਕਰਨਾਲ ਪਹੁੰਚਿਆ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ਼੍ਰੀ ਰਕਾਬ ਗੰਜ ਸਾਹਿਬ ਤੋਂ ਸ਼ੁਰੂ ਕੀਤੇ ਗਏ ਖ਼ਾਲਸਾ ਫ਼ਤਿਹ ਮਾਰਚ ਦਾ ਅੱਜ ਕਰਨਾਲ ਵਿੱਚ ਭਰਵਾਂ ਸਵਾਗਤ ਕੀਤਾ ਗਿਆ। ਕਰਨਾਲ ਦੇ ਗੁਰਦੁਆਰਾ ਡੇਰਾ ਕਾਰ ਸੇਵਾ ਦੇ ਮੁਖੀ ਬਾਬਾ ਸੁੱਖਾ

Read More