Others Punjab

ਪਰਦੀਪ ਕਲੇਰ ਗਵਾਹੀ ਦੇਣ ਲਈ ਤਿਆਰ! ਪੁਲਿਸ ਨੇ ਸਰਕਾਰੀ ਗਵਾਹ ਬਣਾਉਣ ਦੀ ਮੰਗੀ ਮਨਜ਼ੂਰੀ

ਬਿਉਰੋ ਰਿਪੋਰਟ – ਬਰਗਾੜੀ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ ਦੇ ਮਾਮਲੇ ਵਿਚ ਮੁੱਖ ਮੁਲਜ਼ਮ ਪਰਦੀਪ ਕਲੇਰ (Pardeep Kaler) ਡੇਰਾ ਸਿਰਸਾ ਦੇ ਮੁਖੀ ਰਾਮ ਰਹੀਮ ਖਿਲਾਫ ਗਵਾਹੀ ਦੇਣ ਲਈ ਤਿਆਰ ਹੋ ਗਿਆ ਹੈ। ਦੱਸ ਦੇਈਏ ਕਿ 9 ਸਾਲ ਪਹਿਲਾਂ 1 ਜੂਨ 2015 ਵਿਚ ਬੇਅਦਬੀ ਹੋਈ ਸੀ, ਜਿਸ ਦਾ ਬੀਤੇ ਦਿਨ ਚੰਡੀਗੜ੍ਹ ਅਦਾਲਤ

Read More
Punjab Religion

ਬੇਅਦਬੀ ਮਾਮਲੇ ’ਚ ਸਾਬਕਾ IG ਖੱਟੜਾ ਦੇ ਬਿਆਨਾਂ ’ਤੇ SGPC ਨੇ ਪੇਸ਼ ਕੀਤੇ ਸਬੂਤ! CM ਮਾਨ ਨੂੰ ਚਿੱਠੀ ਲਿਖ ਮੰਗੇਗੀ ਜਵਾਬ!

ਬਿਉਰੋ ਰਿਪੋਰਟ: ਬੇਅਦਬੀ ਮਾਮਲੇ ’ਤੇ ਸ਼੍ਰੋਮਣੀ ਕਮੇਟੀ ਖ਼ਿਲਾਫ਼ ਸਾਬਕਾ ਆਈਜੀ ਰਣਬੀਰ ਸਿੰਘ ਖੱਟੜਾ ਦੀ ਬਿਆਨਬਾਜ਼ੀ ਦੇ ਮਾਮਲੇ ਵਿੱਚ SGPC ਨੇ ਬੀਤੇ ਦਿਨ ਜਵਾਬ ਦਿੱਤਾ ਸੀ ਤੇ ਅੱਜ ਫੇਰ ਪ੍ਰੈਸ ਕਾਨਫਰੰਸ ਕਰਕੇ ਤੱਥਾਂ ਤੇ ਸਬੂਤਾਂ ਸਣੇ ਖੱਟੜਾ ਦੇ ਬਿਆਨਾਂ ਦਾ ਸਪਸ਼ਟੀਕਰਨ ਦਿੱਤਾ ਹੈ। ਪ੍ਰਦੀਪ ਕਲੇਰ ਦੀ ਗ੍ਰਿਫ਼ਤਾਰੀ ਤੇ ਰਿਹਾਈ ਦੇ ਸਬੰਧ ਵਿੱਚ ਉਨ੍ਹਾਂ ਪੰਜਾਬ ਸਰਕਾਰ ਨੂੰ

Read More
Punjab

ਪ੍ਰਦੀਪ ਕਲੇਰ ਦੀ ਇੰਟਰਵਿਊ ਤੇ ਅਕਾਲੀ ਦਲ ਨੇ ਕੀਤਾ ਪਲਟਵਾਰ, ਸਾਧੇ ਤਿੱਖੇ ਨਿਸ਼ਾਨੇ

ਪੰਜਾਬ ਦੇ ਸੀਨੀਅਰ ਪੱਤਰਕਾਰ ਰਿਤੇਸ਼ ਲੱਖੀ ਵੱਲੋਂ ਡੇਰਾ ਸਿਰਸਾ ਮੁੱਖੀ ਰਾਮ ਰਹਿਮ ਨਾਲ ਲੰਬਾ ਸਮਾਂ ਜੁੜੇ ਰਹੇ ਪ੍ਰਦੀਪ ਕਲੇਰ ਨਾਲ ਕੀਤੀ ਇੰਟਰਵਿਊ ਤੋਂ ਬਾਅਦ ਹੁਣ ਅਕਾਲੀ ਦਲ ਵੱਲੋਂ ਵੀ ਜਵਾਬ ਦਿੱਤਾ ਗਿਆ ਹੈ। ਸ਼੍ਰੋਮਣੀ ਅਕਾਲੀ ਦਲ (SAD)ਦੇ ਸੀਨੀਅਰ ਲੀਡਰ ਵਿਰਸਾ ਸਿੰਘ ਵਲਟੋਹਾ (Virsa Singh Valtoha) ਨੇ ਸਖਤ ਭਾਸ਼ਾ ਵਿੱਚ ਕਿਹਾ ਕਿ ਪਿਛਲੇ 10 ਸਾਲਾਂ ਤੋਂ

Read More
India Punjab Religion

ਬੇਅਦਬੀ ਮਾਮਲੇ ’ਚ ਸੌਦਾ ਸਾਧ ਨੂੰ ਵੱਡਾ ਝਟਕਾ! ਮੁੱਖ ਮੁਲਜ਼ਮ ਬਣੇਗਾ ਸਰਕਾਰੀ ਗਵਾਹ!

ਬਿਊਰੋ ਰਿਪੋਰਟ – 2015 ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਮਾਮਲੇ ਦੇ ਮੁੱਖ ਮੁਲਜ਼ਮਾਂ ਵਿੱਚੋਂ ਇੱਕ ਪ੍ਰਦੀਪ ਕਲੇਰ ਨੂੰ ਪੰਜਾਬ-ਹਰਿਆਣਾ ਹਾਈ ਕੋਰਟ ਨੇ ਜ਼ਮਾਨਤ ਦੇ ਦਿੱਤੀ ਹੈ। ਪੰਜਾਬ ਸਰਕਾਰ ਵੱਲੋਂ ਇਸ ਮਾਮਲੇ ਵਿੱਚ ਆਪਣਾ ਜਵਾਬ ਦਾਖ਼ਲ ਕਰਨ ਤੋਂ ਬਾਅਦ ਹਾਈਕੋਰਟ ਨੇ ਇਹ ਫ਼ੈਸਲਾ ਦਿੱਤਾ ਹੈ। ਸਰਕਾਰ ਨੇ ਆਪਣੇ ਜਵਾਬ ਵਿੱਚ ਕਿਹਾ ਹੈ ਕਿ

Read More